ਹੁਣੇ ਹੁਣੇ ਏਥੇ ਪ੍ਰਸ਼ਾਸਨ ਨੇ ਸਾਰੀਆਂ ਦੁਕਾਨਾਂ ਖੋਲਣ ਦੀ ਦਿੱਤੀ ਇਜ਼ਾਜ਼ਤ-ਲੋਕਾਂ ਨੇ ਲਿਆ ਸੁੱਖ ਦਾ ਸਾਹ

ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸ਼ਹਿਰ ਵਿਚ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਹਾਲਾਂਕਿ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਅਤੇ ਹਫ਼ਤਾਵਾਰੀ ਕਰਫਿਊ ਪਹਿਲਾਂ ਵਾਂਗ ਜਾਰੀ ਰਹਿਣਗੇ।ਇਹ ਫ਼ੈਸਲਾ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਵਿੱਚ ਹੋਈ ਵਾਰ ਰੂਮ ਦੀ ਮੀਟਿੰਗ ਵਿੱਚ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸ਼ਾਪਿੰਗ ਮਾਲ, ਸਿਨੇਮਾ ਹਾਲ, ਮਿਊਜ਼ੀਅਮ, ਜਿਮ, ਲਾਇਬਰੇਰੀ, ਸਪਾ, ਸੈਲੂਨ, ਸੁਖਨਾ ਝੀਲ ਤੇ ਰੌਕ ਗਾਰਡਨ ਬੰਦ ਰਹਿਣਗੇ। ਇਸ ਦੇ ਨਾਲ ਹੀ ਸੰਪਰਕ ਸੈਂਟਰਾਂ ਨੂੰ ਸਮਾਜਿਕ ਦੂਰੀ ਨੇਮਾਂ ਦੀ ਪਾਲਣਾ ਕਰਦਿਆਂ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.