ਹੁਣੇ ਹੁਣੇ ਇਟਲੀ ਚ’ ਪੰਜਾਬੀ ਮੁੰਡੇ ਦੀ ਇਸ ਤਰਾਂ ਤੜਫ-ਤੜਫ ਕੇ ਹੋਈ ਮੌਤ-ਦੇਖੋ ਪੂਰੀ ਖ਼ਬਰ

ਪੁ-ਲ-ਸ ਥਾ-ਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਕੋਟ ਯੋਗਰਾਜ ਦੇ ਇਕ ਨੌਜਵਾਨ ਦੀ ਇਟਲੀ ’ਚ ਭੇ-ਦ-ਭ-ਰੇ ਹਾ-ਲਾ-ਤ ਵਿੱਚ ਮੌ-ਤ ਹੋ ਜਾਣ ਦਾ ਮਾ-ਮ-ਲਾ ਸਾਹਮਣੇ ਆਇਆ ਹੈ।

ਇਸ ਸੰਬੰਧੀ ਮ੍ਰਿ-ਤ-ਕ ਦੇ ਵਾਰਸਾਂ ਨੇ ਦੱਸਿਆ ਕਿ ਮੇਜਰ ਸਿੰਘ ਪੁੱਤਰ ਗੁਰਨਾਮ ਸਿੰਘ ਪਿਛਲੇ 10 ਸਾਲ ਤੋਂ ਇਟਲੀ ਵਿਚ ਆਪਣਾ ਕਾਰੋਬਾਰ ਕਰ ਰਿਹਾ ਸੀ। ਵਿਦੇਸ਼ ’ਚ ਉਹ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ। ਨੌਜਵਾਨ ਦੀ 18 ਫਰਵਰੀ ਨੂੰ ਭੇਤਭਰੇ ਹਾਲਾਤਾਂ ’ਚ ਮੌ-ਤ ਹੋ ਗਈ ਸੀ, ਜਿਸ ਦੇ ਬਾਰੇ ਉਨ੍ਹਾਂ ਨੂੰ ਬੀਤੇ ਸ਼ੁੱਕਰਵਾਰ ਨੂੰ ਪਤਾ ਚੱਲਿਆ। ਮੌ-ਤ ਦੇ ਬਾਰੇ ਪਤਾ ਲੱਗਣ ’ਤੇ ਸਾਰਾ ਪਰਿਵਾਰ ਭੁੱ-ਬਾਂ ਮਾਰ ਰੋਣ ਲੱਗ ਪਿਆ।

ਮ੍ਰਿ-ਤ-ਕ ਨੌਜਵਾਨ ਦੇ ਪਿਤਾ ਗੁਰਨਾਮ ਸਿੰਘ ,ਚਚੇਰੇ ਭਰਾ ਗੁਰਭੇਜ ਸਿੰਘ ਅਤੇ ਚਾਚਾ ਸੁੱਚਾ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਦੇ ਪਰਿਵਾਰ ਦਾ ਪਾਲਣ ਪੋਸ਼ਣ ਉਸ ਦੀ ਕਮਾਈ ’ਤੇ ਹੀ ਨਿਰਭਰ ਕਰਦਾ ਸੀ। ਦੁੱਖੀ ਪਰਿਵਾਰ ਨੇ ਪੰਜਾਬ ਸਰਕਾਰ ਕੇਂਦਰ ਸਰਕਾਰ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੋਂ ਮੰਗ ਕੀਤੀ ਹੈ

ਕਿ ਮੇਜਰ ਸਿੰਘ ਦੀ ਮ੍ਰਿ-ਤ-ਕ ਦੇ-ਹ ਨੂੰ ਜਲਦੀ ਤੋਂ ਜਲਦੀ ਪੰਜਾਬ ਲਿਆਉਣ ਲਈ ਉਨ੍ਹਾਂ ਦੇ ਪਰਿਵਾਰ ਦੀ ਮਦਦ ਕਰਨ। ਇਸ ਮੌਕੇ ਉਨ੍ਹਾਂ ਨੇ ਇਟਲੀ ਵਿੱਚ ਰਹਿੰਦੇ ਪੰਜਾਬ ਦੇ ਸਿਆਸੀ ਆਗੂਆਂ ਅਤੇ ਸਮਾਜ ਸੇਵੀਆਂ ਨੂੰ ਵੀ ਅਪੀਲ ਕੀਤੀ ਕਿ ਮੇਜਰ ਸਿੰਘ ਦੀ ਮ੍ਰਿ-ਤ-ਕ ਦੇਹ ਨੂੰ ਪੰਜਾਬ ਭੇਜਣ ਵਿੱਚ ਇਟਲੀ ਦੇ ਭਾਈਚਾਰੇ ਵੱਲੋਂ ਵੀ ਸਹਾਇਤਾ ਕੀਤੀ ਜਾਵੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published.