ਪੰਜਾਬ ਚ ਵਾਪਰਿਆ ਕਹਿਰ ਇੱਕੋ ਪ੍ਰੀਵਾਰ ਦੇ ਏਨੇ ਜੀਆਂ ਨੇ ਘਰ ਦੇ ਅੰਦਰ ਇਸ ਤਰਾਂ ਚੁਣੀ ਮੌਤ- ਵਿਛੀਆ ਲਾਸ਼ਾਂ

ਦੇਸ਼ ਅੰਦਰ ਇਸ ਸਮੇਂ ਬਹੁਤ ਸਾਰੇ ਲੋਕ ਕੋਰੋਨਾ ਕਾਰਨ ਕੀਤੀ ਗਈ ਤਾਲਾ ਬੰਦੀ ਦੇ ਕਾਰਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਿਉਂਕਿ ਬਹੁਤ ਸਾਰੇ ਪਰਿਵਾਰਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁ-ਸ਼-ਕਿ-ਲ ਹੋ ਗਿਆ ਹੈ। ਕਰੋਨਾ ਕਾਰਨ ਕੀਤੀ ਗਈ ਤਾਲਾ ਬੰਦੀ ਦੌਰਾਨ ਜਿੱਥੇ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਥੇ ਹੀ ਬਹੁਤ ਸਾਰੇ ਕੰਮ ਕਾਜ ਬੰਦ ਹੋ ਜਾਣ ਕਾਰਨ, ਕਈ ਲੋਕ ਬੇਰੋਜ਼ਗਾਰ ਹੋ ਗਏ ਹਨ ਜਿਸ ਕਾਰਨ ਉਹ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ।

ਇਸ ਦੇ ਚਲਦੇ ਹੋਏ ਹੀ ਬਹੁਤ ਸਾਰੇ ਲੋਕ ਮਾਨਸਿਕ ਰੋਗਾਂ ਦਾ ਸ਼ਿ-ਕਾ-ਰ ਹੋ ਰਹੇ ਹਨ ਅਤੇ ਕੁਝ ਲੋਕਾਂ ਵੱਲੋਂ ਆਰਥਿਕ ਤੰਗੀ ਦੇ ਚੱਲਦੇ ਹੋਏ ਆਪਣੀ ਜੀਵਨ ਲੀਲਾ। ਸ-ਮਾ-ਪ-ਤ। ਕਰ ਲੈਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।ਜੋ ਦੇਸ਼ ਦੇ ਹਾਲਾਤਾਂ ਉਪਰ ਵੀ ਅਸਰ ਪਾਉਦੀਆਂ ਹਨ। ਹੁਣ ਪੰਜਾਬ ਵਿੱਚ ਵਾਪਰਿਆ ਕਹਿਰ ,ਇੱਕੋ ਪ੍ਰੀਵਾਰ ਦੇ ਏਨੇ ਜੀਆਂ ਨੇ ਘਰ ਦੇ ਅੰਦਰ ਇਸ ਤਰਾਂ ਚੁਣੀ ਮੌਤ , ਜਿਸ ਨਾਲ ਵਿਛੀਆ ਲਾਸ਼ਾਂ ।

ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਦੇ ਨਵੇਂ ਬਣੇ ਜ਼ਿਲੇ ਮਾਲੇਰ ਕੋਟਲਾ ਦੇ ਕਰੀਬੀ ਪਿੰਡ ਕੁਠਾਲਾ ਤੋ ਇਕ ਹੀ ਪਰਿਵਾਰ ਦੀਆਂ ਤਿੰਨ ਔਰਤਾਂ ਵੱਲੋਂ। ਖੁ-ਦ-ਕ-ਸ਼ੀ। ਕਰ ਲਏ ਜਾਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਤਿੰਨ ਔਰਤਾਂ ਵੱਲੋਂ ਆਪਣੀ ਜੀਵਨ ਲੀਲਾ। ਸ-ਮਾ-ਪ-ਤ। ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਉੱਥੇ ਹੀ ਇਨ੍ਹਾਂ ਤਿਨ ਔਰਤਾਂ ਦੀ ਪਹਿਚਾਣ ਹਰਮੇਲ ਕੌਰ ਨਾਨੀ , ਉਸਦੀ ਧੀ ਸੁਖਵਿੰਦਰ ਕੌਰ ਅਤੇ ਸੁਖਵਿੰਦਰ ਦੀ ਬੇਟੀ ਅਮਨਜੋਤ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਤਿੰਨਾਂ ਔਰਤਾਂ ਵੱਲੋਂ ਆਪਣੀ ਜੀਵਨ ਲੀਲਾ ਸਲਫਾਸ ਖਾ ਕੇ। ਖ-ਤ-ਮ । ਕਰ ਲਈ ਗਈ ਲੱਗਦੀ ਹੈ। ਕਿਉਂਕਿ ਮ੍ਰਿਤਕਾਂ ਕੋਲੋਂ ਸਲਫਾਸ ਮਿਲੀ ਹੈ , ਜਿਸ ਨੂੰ ਲੈ ਕੇ ਅਜਿਹਾ ਮੰਨਿਆ ਜਾ ਰਿਹਾ ਹੈ।

ਤਿੰਨ ਔਰਤਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਸੰਦੌੜ ਪੁਲਿਸ ਮੌਕੇ ‘ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਖਬਰ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਤਿੰਨਾਂ ਔਰਤਾਂ ਵੱਲੋਂ ਚੁੱਕੇ ਗਏ ਇਸ ਕਦਮ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਸਪਸ਼ਟ ਪਤਾ ਨਹੀਂ ਚੱਲ ਸਕਿਆ ਹੈ। ।

Leave a Reply

Your email address will not be published.