ਹੁਣੇ ਹੁਣੇ ਸਾਬਕਾ ਮੰਤਰੀ ਦੀ ਅਚਾਨਕ ਹੋਈ ਮੌਤ ਤੇ ਰਾਜਨੀਤੀ ਆਗੂਆਂ ਚ’ ਛਾਈ ਸੋਗ ਦੀ ਲਹਿਰ

ਵਿਧਾਨ ਸਭਾ ਹਲਕਾ ਟਾਂਡਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਰਹੇ ਬੀਬੀ ਸੁਰਜੀਤ ਕੌਰ ਕਾਲਕਟ ਧਰਮ ਪਤਨੀ ਸਾਬਕਾ ਵਿਧਾਇਕ ਸਵ. ਡਾ. ਅਮੀਰ ਸਿੰਘ ਕਾਲਕਟ (91) ਦਾ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਚੰਡੀਗੜ੍ਹ ਸਥਿਤ ਘਰ ਵਿਚ ਹੀ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।

ਸਵਰਗਵਾਸੀ ਬੀਬੀ ਸੁਰਜੀਤ ਕੌਰ ਕਾਲਕਟ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਦੀ ਵਜ਼ਾਰਤ ਵਿੱਚ ਤਕਨੀਕੀ ਸਿੱਖਿਆ ਮੰਤਰੀ ਵਜੋਂ ਮੰਤਰੀ ਦੇ ਅਹੁਦੇ ‘ਤੇ ਰਹੇ ਸਨ। ਉਨ੍ਹਾਂ ਦੇ ਅਚਨਚੇਤ ਦਿਹਾਂਤ ‘ਤੇ ਵੱਖ-ਵੱਖ ਰਾਜਨੀਤਕ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

Leave a Reply

Your email address will not be published.