ਪੰਜਾਬੀਆਂ ਲਈ ਵੱਡੀ ਰਾਹਤ-ਏਥੇ ਦੁਕਾਨਾਂ ਤੇ ਦਫ਼ਤਰ ਖੁੱਲਣ ਦਾ ਵਧਿਆ ਸਮਾਂ-ਦੇਖੋ ਪੂਰੀ ਖ਼ਬਰ

ਜ਼ਿਲ੍ਹੇ ਵਿਚ ਤੇਜ਼ੀ ਨਾਲ ਹੇਠਾਂ ਡਿੱਗ ਰਹੇ ਕੋਰੋਨਾ ਮਾਮਲਿਆਂ ਦੇ ਗਰਾਫ ਦੇ ਕਾਰਨ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਵੀ ਕਰਫ਼ਿਊ ਵਿਚ ਰਾਹਤ ਦੇਣ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ ਤਾਂ ਜੋ ਲੋਕ ਆਪਣੇ ਕਾਰੋਬਾਰ ਨੂੰ ਹੋਰ ਸਹੀ ਢੰਗ ਨਾਲ ਕਰ ਸਕਣ। ਇਸ ਕੜੀ ਵਿਚ ਐਤਵਾਰ ਨੂੰ ਦੇਰ ਰਾਤ ਇਕ ਅਹਿਮ ਹੁਕਮ ਜਾਰੀ ਕਰਦੇ ਹੋਏ ਡੀ. ਸੀ. ਨੇ ਜ਼ਿਲ੍ਹੇ ਵਿਚ ਦੁਕਾਨਾਂ ਅਤੇ ਦਫ਼ਤਰ ਬੰਦ ਕਰਨ ਦੇ ਸਮੇਂ ਨੂੰ 2 ਘੰਟੇ ਤੱਕ ਹੋਰ ਵਧਾ ਦਿਤਾ ਹੈ।

ਨਵੇਂ ਹੁਕਮਾਂ ਦੇ ਮੁਤਾਬਕ ਹੁਣ ਸਾਰੀਆਂ ਦੁਕਾਨਾਂ, ਦਫ਼ਤਰ ਅਤੇ ਨਿਜੀ ਸੰਸਥਾਨ ਸਵੇਰੇ 5 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਖੁੱਲ੍ਹ ਸਕਣਗੇ ਭਾਂਵੇ ਕਿ ਸ਼ਨੀਵਾਰ ਅਤੇ ਐਤਵਾਰ ਦਾ ਕਰਫ਼ਿਊ ਪੂਰੀ ਤਰਾਂ ਰਹੇਗਾ।

ਡੀ.ਸੀ. ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਾਰੇ ਰੈਸਟੋਰੈਂਟ, ਕੌਫੀ ਹਾਊਸ ਇਨ ਡਾਈਨਿੰਗ ਨੂੰ ਬੰਦ ਰੱਖਣ ਅਤੇ ਸਿਰਫ ਰਾਤ 9 ਵਜੇ ਤੱਕ ਹੋਮ ਡਲਿਵਰੀ ਜਾਂ ਟੇਕ ਅਵੇ ਦੀ ਸੁਵਿਧਾ ਦੇ ਸਕਦੇ ਹਨ ਅਤੇ ਇਹ ਹਫ਼ਤੇ ਵਿਚ ਸੱਤ ਦਿਨ ਜਾਰੀ ਰਹੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.