ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਲਈ ਹੁਣ ਆ ਗਈ ਅੱਜ ਦੇ ਬਾਰੇ ਚ’ ਇਹ ਵੱਡੀ ਖਬਰ

ਪੰਜਾਬ ਦੇ ਬਹੁਤ ਸਾਰੇ ਅਜਿਹੇ ਨਾਮਵਰ ਗਾਇਕ ਹਨ ਜਿਨ੍ਹਾਂ ਨੇ ਆਪਣੀ ਗਾਇਕੀ ਦੇ ਕਾਰਨ ਦੁਨੀਆ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ। ਜਿਨ੍ਹਾਂ ਵੱਲੋਂ ਪੰਜਾਬ ਵਿੱਚ ਕਰੋਨਾ ਦੇ ਬੁਰੇ ਦੌਰ ਦੌਰਾਨ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਹੈ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ।

ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਬਹੁਤ ਸਾਰੇ ਗਾਇਕਾਂ ਅਤੇ ਅਦਾਕਾਰਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਉਥੇ ਹੀ ਕੁਝ ਗਾਇਕ ਪਰਿਵਾਰਕ,ਤੇ ਰਿਸ਼ਤੇਦਾਰੀ ਦੇ ਮਾਮਲਿਆਂ ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਹਨ।ਪੰਜਾਬੀ ਗਾਇਕ ਲਹਿਬਰ ਹੁਸੈਨਪੁਰੀ ਲਈ ਹੁਣ ਆ ਗਈ ਹੈ ਇਹ ਵੱਡੀ ਖਬਰ।

ਪੰਜਾਬ ਦੇ ਮਸ਼ਹੂਰ ਗਾਇਕ ਲਹਿਬਰ ਹੁਸੈਨਪੁਰੀ ਕੁਝ ਦਿਨਾਂ ਤੋਂ ਆਪਣੇ ਪ੍ਰਵਾਰਕ ਝ-ਗ-ੜੇ ਨੂੰ ਲੈ ਕੇ ਵਿਵਾਦਾਂ ਦੇ ਘੇਰੇ ਵਿੱਚ ਫਸੇ ਹੋਏ ਹਨ। ਉਨ੍ਹਾਂ ਦੀ ਪਤਨੀ ਅਤੇ ਬੱਚਿਆਂ ਵੱਲੋਂ ਪੰਜਾਬੀ ਗਾਇਕ ਲੈਂਬਰ ਹੁਸੈਨਪੁਰੀ ਤੇ ਕੁੱ-ਟ-ਮਾ-ਰ ਦੇ ਦੋਸ਼ ਲਗਾਏ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਦਾ ਸੂ ਮੋਟੋ ਨੋਟਿਸ ਲੈਂਦਿਆਂ ਹੋਇਆ ਪੰਜਾਬ ਰਾਜ ਮਹਿਲਾ ਕਮਿਸ਼ਨ ਕਮਿਸ਼ਨਰ ਆਫ਼ ਪੁਲਿਸ ਜਲੰਧਰ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਇਸ ਮਾਮਲੇ ਨਾਲ ਸਬੰਧਤ ਇਨਕੁਆਰੀ ਅਫ਼ਸਰ ਦੋਨਾਂ ਪਾਰਟੀਆਂ ਸਮੇਤ ਕਮਿਸ਼ਨ ਅੱਗੇ ਪੇਸ਼ ਹੋਣ, ਜਿਸ ਬਾਬਤ ਹੁਕਮ ਜਾਰੀ ਕੀਤੇ ਜਾਣ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬੀ ਗਾਇਕ ਲੈਂਬਰ ਹੁਸੈਨਪੁਰੀ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਗਈ ਕੁੱ-ਟ-ਮਾ-ਰ ਦਾ ਮਾਮਲਾ ਮੀਡੀਆ ਦੇ ਸਾਹਮਣੇ ਉਨ੍ਹਾਂ ਦੇ ਧਿਆਨ ਹਿੱਤ ਲਿਆਂਦਾ ਗਿਆ ਹੈ। ਇਸ ਲਈ ਮਹਿਲਾ ਕਮਿਸ਼ਨ ਵੱਲੋਂ ਇਸ ਮਾਮਲੇ ਨੂੰ ਗੰ-ਭੀ-ਰ-ਤਾ ਨਾਲ ਲੈਂਦਿਆਂ ਹੋਇਆਂ ਪੰਜਾਬੀ ਗਾਇਕ ਲੈਂਬਰ ਹੁਸੈਨਪੁਰੀ ਨੂੰ 4ਜੂਨ 2021 ਤੱਕ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਪੰਜਾਬੀ ਗਾਇਕ ਲੈਂਬਰ ਹੁਸੈਨਪੁਰੀ ਆਪਣੀ ਪਤਨੀ ਅਤੇ ਸਾਲੀਆਂ ਨਾਲ ਹੋਏ ਪਰਿਵਾਰਕ ਝ-ਗ-ੜੇ ਕਾਰਨ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਉਪਰ ਚਰਚਾ ਵਿੱਚ ਹੈ। ਉਥੇ ਹੀ ਉਨ੍ਹਾਂ ਵੱਲੋਂ ਇਨ੍ਹਾਂ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਗਿਆ ਹੈ।

Leave a Reply

Your email address will not be published.