ਇਥੇ ਇਹਨਾਂ 4 ਜਿਲਿਆਂ ਨੂੰ ਛੱਡ ਕੇ ਬਾਕੀ ਸੂਬੇ ਚੋਂ ਹਟਾਇਆ ਗਿਆ ਕੋਰੋਨਾ ਦਾ ਕਰਫਿਊ

ਵਿਸ਼ਵ ਵਿਚ ਫੈਲੀ ਹੋਈ ਕਰੋਨਾ6 ਨੇ ਭਾਚਿੱਵਿੱ6ਚ ਵੀ ਬਹੁਤ ਸਾਰੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ। ਸਮੇਂ ਸਿਰ ਕੇਂਦਰ ਸਰਕਾਰ ਵੱਲੋਂ ਸਹੀ ਫੈਸਲੇ ਲੈਂਦੇ ਹੋਏ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ ਤਾਂ ਜੋ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ।

ਉਥੇ ਹੀ ਸੂਬਾ ਸਰਕਾਰਾਂ ਵੱਲੋਂ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਸਦਕਾ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਪ੍ਰਸਥਿਤੀ ਦੇ ਅਨੁਸਾਰ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।ਪਿਛਲੇ ਕੁਝ ਦਿਨਾਂ ਤੋਂ ਸਾਰੇ ਸੂਬਿਆਂ ਵਿੱਚ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਜਾ ਰਹੀ ਹੈ।

ਇਥੇ ਇਹਨਾਂ 4 ਜਿਲਿਆਂ ਨੂੰ ਛੱਡ ਬਾਕੀ ਸੂਬੇ ਚੋਂ ਹਟਾਇਆ ਗਿਆ ਕੋਰੋਨਾ ਦਾ ਕਰਫਿਊ । ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦੇ ਪ੍ਰਭਾਵ ਨੂੰ ਵੇਖਦੇ ਹੋਏ ਲੋਕਾਂ ਦੇ ਬਚਾਅ ਵਾਸਤੇ ਜਿੱਥੇ ਸੂਬਾ ਸਰਕਾਰਾਂ ਵੱਲੋਂ ਕਈ ਅਹਿਮ ਫ਼ੈਸਲੇ ਲੈਂਦੇ ਹੋਏ ਤਾਲਾਬੰਦੀ ਕੀਤੀ ਗਈ ਹੈ। ਉਥੇ ਹੀ ਕਰ ਉਨ੍ਹਾਂ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਕਈ ਜਗ੍ਹਾ ਤੇ ਸਖ਼ਤ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ।

ਉੱਤਰ ਪ੍ਰਦੇਸ਼ ਦੇ ਵੀ ਕਈ ਜ਼ਿਲਿਆਂ ਅੰਦਰ ਵਧੇਰੇ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ।। ਹੁਣ ਕਰੋਨਾ ਕਿਸਾਨ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਫੈਸਲੇ ਲਏ ਗਏ ਹਨ।। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਉੱਤਰ ਪ੍ਰਦੇਸ਼ਵਿੱਚ 4 ਜ਼ਿਲ੍ਹਿਆਂ ਨੂੰ ਛੱਡ ਬਾਕੀ ਪੂਰੇ ਰਾਜ ਵਿਚੋਂ ਕੋਰੋਨਾ ਕਰਫ਼ਿਊ ਹਟਾ ਦਿੱਤਾ ਗਿਆ ਹੈ। ਕਿਉਕਿ ਇੱਥੇ ਅਜੇ ਵੀ 600 ਤੋਂ ਵੱਧ ਕੋਰੋਨਾ ਮਾਮਲੇ ਸਰਗਰਮ ਹਨ।

ਜਿਨ੍ਹਾਂ ਚਾਰ ਜਿਲ੍ਹਿਆਂ ਵਿੱਚ ਇਸ ਸਮੇਂ ਕਰਫਿਊ ਲਾਗੂ ਰੱਖਿਆ ਗਿਆ1 ਹੈ ਉਹਨਾਂ ਵਿੱਚ ਜ਼ਿਲ੍ਹਿਆਂ ‘ਚ ਮੇਰਠ, ਲਖਨਊ, ਸਹਾਰਨਪੁਰ ਤੇ ਗੋਰਖਪੁਰ ਸ਼ਾਮਲ ਹਨ। ਕਰੋਨਾ ਕੇਸਾਂ ਦੇ ਵਾਧੇ ਨੂੰ ਇਨ੍ਹਾਂ ਚਾਰ ਜ਼ਿਲ੍ਹਿਆਂ ਅੰਦਰ ਦੇਖਦੇ ਹੋਏ ਲੱਗਾ ਹੋਇਆ ਕਰਫ਼ਿਊ ਅਜੇ ਨਹੀਂ ਹਟਾਇਆ ਗਿਆ ਹੈ। ਬਾਕੀ ਜਗਹਾ ਤੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਲਾਗੂ ਕੀਤੇ ਗਏ ਕਰਫਿਊ ਨੂੰ ਅੱਜ ਸੂਬਾ ਸਰਕਾਰ ਵੱਲੋਂ ਜਾਰੀ ਜਾਰੀ ਰੱਖੇ ਜਾਣ ਦਾ ਐਲਾਨ ਗਏ ਹਨ।

Leave a Reply

Your email address will not be published. Required fields are marked *