ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਨੂੰ ਪੁਲਿਸ ਨੇ ਸ਼ਰੇਆਮ ਆਹ ਕੰਮ ਕਰਦੇ ਕੀਤਾ ਗ੍ਰਿਫ਼ਤਾਰ-ਹਰ ਪਾਸੇ ਹੋਈ ਚਰਚਾ

ਪੰਜਾਬੀ ਗਾਇਕ ਖਾਨ ਸਾਬ ਨੂੰ ਫਗਵਾੜਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਖਾਨ ਸਾਬ ਦੀ ਗ੍ਰਿਫਤਾਰੀ ਦਾ ਕਾਰਨ ਆਪਣੇ ਬਰਥਡੇ ਪਾਰਟੀ ‘ਤੇ ਇਕੱਠ ਕਰਨਾ ਹੈ। ਬੀਤੇ ਦਿਨ ਖਾਨ ਸਾਬ ਦਾ ਜਨਮ ਦਿਨ ਸੀ ਤੇ ਖਾਨ ਸਾਬ ਆਪਣਾ ਜਨਮ ਦਿਨ ਆਪਣੇ ਫਗਵਾੜਾ ਵਾਲੇ ਘਰ ਵਿੱਚ ਹੀ ਮਨਾ ਰਹੇ ਸੀ।

ਇਸ ਦੌਰਾਨ ਉਨ੍ਹਾਂ ਨੇ ਆਪਣੇ ਘਰ ਵਿੱਚ ਕਾਫੀ ਭੀੜ ਇਕੱਠੀ ਕਰ ਲਈ। ਇਹ ਹੀ ਨਹੀਂ ਉਨ੍ਹਾਂ ਦੇ ਬਰਥਡੇ ਸੈਲੀਬ੍ਰੇਸ਼ਨ ਲਈ ਜਲੰਧਰ ਦਾ ਇੱਕ ਮਿਊਜ਼ਿਕ ਬੈਂਡ ਵੀ ਆਇਆ। ਕੋਰੋਨਾ ਗਾਈਡਲਾਈਨਜ਼ ਕਰਕੇ ਹਰ ਪਾਸੇ ਇਕੱਠ ਕਰਨ ਦੀਆਂ ਪਾਬੰਦੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਆਪਣੇ ਘਰ ਤੇ ਘਰ ਬਾਹਰ ਇਨ੍ਹਾਂ ਲੋਕਾਂ ਦਾ ਇਕੱਠ ਕੀਤਾ।

ਖਾਨ ਸਾਬ ਦਾ ਜਦ ਇਹ ਵੀਡੀਓ ਬਾਹਰ ਵਾਇਰਲ ਹੋਇਆ, ਫਗਵਾੜਾ ਪੁਲਿਸ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ। ਖਾਨ ਸਾਬ ਦੇ ਨਾਲ ਉਨ੍ਹਾਂ ਦੇ 4 ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਸਭ ‘ਤੇ ਹੁਣ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਧਾਰਾ 188 ਦੇ ਤਹਿਤ ਖਾਨ ਸਾਬ ਤੇ ਉਨ੍ਹਾਂ ਦੇ 4 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *