ਹੁਣੇ ਹੁਣੇ ਏਥੇ ਮੀਂਹ ਦੇ ਨਾਲ ਸ਼ੁਰੂ ਹੋਈ ਗੜ੍ਹੇਮਾਰੀ-ਅਗਲੇ ਦਿਨਾਂ ਲਈ ਹੋਜੋ ਤਿਆਰ,ਗਰਮੀ ਤੋਂ ਮਿਲੇਗੀ ਰਾਹਤ

ਚੰਡੀਗੜ੍ਹ ਵਾਸੀਆਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੀ ਹੈ।ਮੁਹਾਲੀ ਅਤੇ ਚੰਡੀਗੜ੍ਹ ਵਿੱਚ ਬਾਰਸ਼ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ ਹੈ।ਤੇਜ਼ ਹਵਾਵਾਂ ਅਤੇ ਬਿਜਲੀ ਦੀਆਂ ਗਰਜਾਂ ਦੇ ਨਾਲ ਮੀਂਹ ਜਾਰੀ ਹੈ।ਮੌਸਮ ਵਿਭਾਗ ਮੁਤਾਬਿਕ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵੀ ਸ਼ਹਿਰ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ, ਬਿਜਲੀ ਦੀਆਂ ਲਿਸ਼ਕਾਂ ਦੇ ਨਾਲ ਅਗਲੇ ਦੋ ਦਿਨ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਸ਼ਹਿਰ ਦਾ ਅੱਜ ਵੱਧ ਤੋਂ ਵੱਧ ਤਾਪਮਾਨ 41.9 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ।

ਬੀਤੇ ਕੱਲ੍ਹ, ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਰਿਹਾ, ਜੋ ਮੌਜੂਦਾ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਹੈ। ਅੱਜ ਘੱਟੋ ਘੱਟ ਤਾਪਮਾਨ 30.5 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਛੇ ਡਿਗਰੀ ਵੱਧ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.