ਹੁਣੇ ਹੁਣੇ ਪੰਜਾਬ ਦੇ ਇਹਨਾਂ 3 ਜ਼ਿਲਿਆਂ ਲਈ ਆਏ ਨਵੇਂ ਹੁਕਮ-ਹੋਜੋ ਸਾਵਧਾਨ

ਪੰਜਾਬ ਸਰਕਾਰ ਅੱਜ ਤਿੰਨ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਡਾ. ਨਰਿੰਦਰ ਭਾਰਗਵ ਨੂੰ ਮਾਨਸਾ ਦੇ ਐਸਐਸਪੀ ਵਜੋਂ ਤਾਇਨਾਤ ਕੀਤਾ ਹੈ, ਜਦੋਂਕਿ ਮਾਨਸਾ ਦੇ ਐਸਐਸਪੀ ਸੁਰਿੰਦਰ ਲਾਂਬਾ ਨੂੰ ਐਸਐਸਪੀ ਪਠਾਨਕੋਟ ਲਾਇਆ ਗਿਆ ਹੈ।

ਇਸ ਦੇ ਨਾਲ ਐਸਐਸਪੀ ਪਠਾਨਕੋਟ ਗੁਰਮੀਤ ਸਿੰਘ ਖੁਰਾਣਾ ਨੂੰ ਐਸਐਸਪੀ ਅੰਮ੍ਰਿਤਸਰ (ਦਿਹਾਤੀ) ਨਿਯੁਕਤ ਕੀਤਾ ਗਿਆ ਹੈ। ਡਾ. ਨਰਿੰਦਰ ਭਾਰਗਵ ਮਾਨਸਾ ਦੇ ਤੀਜੀ ਵਾਰ ਜ਼ਿਲ੍ਹਾ ਪੁਲਿਸ ਮੁਖੀ ਬਣੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *