ਹੁਣੇ ਹੁਣੇ ਇਸ ਦਿਨ ਦੀ ਸਰਕਾਰੀ ਛੁਟੀ ਦਾ ਇਥੇ ਲਈ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਪੰਜਾਬ ਦੀ ਧਰਤੀ ਦੇ ਕਣ ਕਣ ਵਿੱਚ ਗੁਰੂਆਂ, ਪੀਰਾਂ ਦਾ ਵਾਸਾ ਹੈ। ਜਿਨ੍ਹਾਂ ਦੀ ਬਦੌਲਤ ਪੰਜਾਬ ਨੂੰ ਹਿੰਮਤ ,ਮਿਹਨਤ ਤੇ ਦਲੇਰੀ ਦੀ ਗੁੜਤੀ ਮਿਲੀ ਹੈ। ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਪੰਜਾਬੀ ਕੌਮ ਸਨਮਾਨ ਨਾਲ ਜੀ ਰਹੀ ਹੈ।

ਜਿਨ੍ਹਾਂ ਵੱਲੋਂ ਹਮੇਸ਼ਾ ਅੱਗੇ ਵਧ ਕੇ ਲੋਕਾਂ ਦੀ ਰਹਿਨੁਮਾਈ ਕੀਤੀ ਗਈ ਹੈ। ਉਥੇ ਹੀ ਪੰਜਾਬੀਆਂ ਵੱਲੋਂ ਇਨ੍ਹਾਂ ਮਹਾਨ ਸਖਸ਼ੀਅਤਾਂ ਅੱਗੇ ਹਮੇਸ਼ਾ ਸਜਦਾ ਕੀਤਾ ਜਾਂਦਾ ਹੈ। ਜਿਨ੍ਹਾਂ ਦੇ ਪਾਏ ਹੋਏ ਪੂਰਨਿਆਂ ਤੇ ਲੋਕ ਚੱਲ ਰਹੇ ਹਨ। ਜਿਹਨਾਂ ਦੇ ਅਸ਼ੀਰਵਾਦ ਸਦਕਾ ਬੁਲੰਦੀਆਂ ਨੂੰ ਛੂਹ ਰਹੇ ਹਨ। ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ, ਜਿਸ ਨੂੰ ਬਹੁਤ ਸਾਰੇ ਪੀਰਾਂ-ਪੈਗੰਬਰਾਂ ਦੀ ਚਰਨ ਛੋਹ ਪ੍ਰਾਪਤ ਹੈ।

ਇਨ੍ਹਾਂ ਮਹਾਨ ਸਖਸ਼ੀਅਤਾਂ ਦੇ ਜਨਮ ਦਿਨ ਤੇ ਸ਼ਹੀਦੀ ਦਿਵਸ ਵੀ ਪੰਜਾਬ ਵਿੱਚ ਸ਼ਰਧਾਪੂਰਵਕ ਮਨਾਏ ਜਾਂਦੇ ਹਨ। ਪੰਜਾਬ ਦੀ ਧਰਤੀ ਉਹ ਪਵਿੱਤਰ ਧਰਤੀ ਹੈ ਜਿਥੇ ਸਭ ਧਰਮਾਂ ਦੇ ਲੋਕ ਪਿਆਰ ਤੇ ਮਿਲਵਰਤਨ ਨਾਲ ਰਹਿੰਦੇ ਹਨ। ਪੰਜਾਬ ਵਿੱਚ ਆਉਣ ਵਾਲੇ ਸਾਰੇ ਦਿਨ, ਤਿਉਹਾਰਾਂ ਨੂੰ ਸਾਰਿਆਂ ਵੱਲੋਂ ਪਿਆਰ ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਹੁਣ ਇਥੇ ਹੋਇਆ ਇਸ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ 24 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਬੀਰ ਜੈਯੰਤੀ ਦੇ ਮੌਕੇ ਤੇ ਛੁੱਟੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ। ਤਾਂ ਜੋ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹਨ ਧਾਰਮਿਕ ਸਮਾਗਮਾਂ ਨੂੰ ਕੀਤਾ ਜਾ ਸਕੇ। ਪੰਜਾਬ ਵਿੱਚ ਜਿੱਥੇ ਕਰੋਨਾ ਦੇ ਚੱਲਦੇ ਹੋਏ ਧਾਰਮਿਕ,ਸਮਾਜਿਕ ਅਤੇ ਰਾਜਨੀਤਿਕ ਇਕੱਠ ਸੰਬੰਧੀ ਹੋਣ ਵਾਲੇ ਪ੍ਰੋਗਰਾਮਾਂ ਉਪਰ ਸਖਤੀ ਨਾਲ ਪਾਬੰਦੀ ਲਗਾਈ ਗਈ ਹੈ।

ਉੱਥੇ ਹੀ ਧਾਰਮਿਕ ਸਮਾਗਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਕਰਵਾਏ ਜਾ ਰਹੇ ਹਨ। ਚੰਡੀਗੜ੍ਹ ਪ੍ਰਸ਼ਾਸਨ ਵਲੋ 24 ਜੂਨ ਨੂੰ ਸਾਰੇ ਪ੍ਰਸ਼ਾਸਨਿਕ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸਨਅਤੀ ਅਦਾਰਿਆਂ ਸਮੇਤ ਸੰਸਥਾਵਾਂ ਵਿੱਚ ਸਰਕਾਰੀ ਛੁੱਟੀ ਐਲਾਨ ਕੀਤਾ ਹੈ । ਹੁਣ ਲੋਕ ਆਪਣੀ ਸ਼ਰਧਾ ਅਨੁਸਾਰ ਕਬੀਰ ਜਯੰਤੀ ਮਨਾ ਸਕਦੇ ਹਨ।

Leave a Reply

Your email address will not be published. Required fields are marked *