ਹੁਣੇ ਹੁਣੇ ਨਿਊਜੀਲੈਂਡ ਚ’ ਪੰਜਾਬ ਦੀ ਨੌਜਵਾਨ ਕੁੜੀ ਨੂੰ ਇਸ ਤਰਾਂ ਮਿਲੀ ਮੌਤ ਕਿ ਹਰ ਪਾਸੇ ਛਾਇਆ

ਤਹਿਸੀਲ ਅਜਨਾਲਾ ਦੇ ਪਿੰਡ ਅਨੈਤਪੁਰਾ ਦੇ ਰਹਿਣ ਵਾਲੀ ਕੁੜੀ ਦੀ ਨਿਊਜ਼ੀਲੈਂਡ ’ਚ ਕਾਰ ਹਾਦਸੇ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਲਵਿੰਦਰ ਕੌਰ (28) ਜੋ ਕਿ 2019 ’ਚ ਨਿਊਜ਼ੀਲੈਂਡ ਗਈ ਸੀ।

ਬੀਤੇ ਦਿਨੀਂ ਡਿਊਟੀ ਤੋਂ ਘਰ ਵਾਪਸ ਆਉਂਦਿਆਂ ਉਸ ਦੀ ਕਾਰ ਹਾਦਸੇ ’ਚ ਮੌਤ ਹੋ ਗਈ ਹੈ। ਪਲਵਿੰਦਰ ਕੌਰ ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ ਦੀ ਵਸਨੀਕ ਸੀ। ਪਲਵਿੰਦਰ ਕੌਰ ਉੱਥੇ ਨਰਸਿੰਗ ਦਾ ਕੰਮ ਕਰ ਰਹੀ ਸੀ।

ਮਿਲੀ ਜਾਣਕਾਰੀ ਮੁਤਾਬਕ ਪਲਵਿੰਦਰ ਕੌਰ ਦੋ ਸਾਲ ਪਹਿਲਾਂ ਹੀ ਨਿਊਜ਼ੀਲੈਂਡ ਗਈ ਸੀ ਅਤੇ ਉੱਥੇ ਨਰਸਿੰਗ ਦੇ ਤੌਰ ’ਤੇ ਕੰਮ ਕਰ ਰਹੀ ਸੀ। ਪਲਵਿੰਦਰ ਕੌਰ ਵਿਦੇਸ਼ ਜਾ ਕੇ ਆਪਣੇ ਮਾਂ-ਬਾਪ ਦਾ ਸੁਪਨਾ ਕਰਨ ਗਈ ਸੀ। ਇਸ ਦੌਰਾਨ ਕਾਰ ਹਾਦਸੇ ’ਚ ਉਸ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਨਿਊਜ਼ੀਲੈਂਡ ਦੀ ਪੁਲਸ ਨੇ ਇਸ ਮਾਮਲੇ ’ਚ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *