ਹੁਣੇ ਹੁਣੇ ਇਹ ਮਸ਼ਹੂਰ ਪੰਜਾਬੀ ਗਾਇਕਾ ਅਤੇ ਬਿੱਗ ਬੌਸ ਦੀ ਮੁਕਾਬਲੇਬਾਜ਼ ਨਾਲ ਹੋਈ ਗੰਦੀ ਹਰਕਤ ਤੇ ਫ਼ਿਰ ਹੋਇਆ ਦੇਖ ਕੇ ਹੋਵੋਂਗੇ ਹੈਰਾਨ

ਟੀ. ਵੀ. ਰਿਐਲਿਟੀ ਸ਼ੋਅ ‘ਬਿੱਗ ਬੌਸ’ ਦੇ ਇਕ ਸਾਬਕਾ ਮੁਕਾਬਲੇਬਾਜ਼ ਨੂੰ ਲੈ ਕੇ ਇਕ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਪਟਸ ਮੁਤਾਬਕ, ਪੰਜਾਬੀ ਗਾਇਕ ਤੇ ‘ਬਿੱਗ ਬੌਸ’ ਦੇ ਸਾਬਕਾ ਮੁਕਾਬਲੇਬਾਜ਼ ਨਾਲ ਨੋਇਡਾ ਵਿਚ ਛੇੜਛਾੜ ਕੀਤੀ ਗਈ ਹੈ।

ਖ਼ਬਰਾਂ ਮੁਤਾਬਕ, ਦੱਸਿਆ ਜਾ ਰਿਹਾ ਹੈ ਕਿ ‘ਬਿੱਗ ਬੌਸ’ ਦੇ ਸਾਬਕਾ ਮੁਕਾਬਲੇਬਾਜ਼ ਨਾਲ ਕਥਿਤ ਤੌਰ ’ਤੇ ਉਸ ਦੇ ਦੋਸਤ ਨੇ ਛੇੜਛਾੜ ਕੀਤੀ ਹੈ। ਉਸ ਦੇ ਨਾਲ ਇਹ ਘਟਨਾ ਨੋਇਡਾ ਦੇ ਸੈਕਟਰ 14 ਵਿਚ ਇਕ ਹੋਟਲ ਦੀ ਲਿਫ਼ਟ ਵਿਚ ਹੋਈ। ਹਾਲਾਂਕਿ ਛੇੜਛਾੜ ਕਰਨ ਵਾਲੇ ਨੂੰ ਪੁਲਸ ਵਲੋਾਂ ਗਿ੍ਰਫ਼ਤਾਰ ਕਰ ਲਿਆ ਗਿਆ ਸੀ ਪਰ ਕੁਝ ਦੇਰ ਬਾਅਦ ਹੀ ਉਸ ਨੂੰ ਜ਼ਮਾਨਤ ਵੀ ਮਿਲ ਗਈ।

ਪੀੜਤ ਨੇ ਆਪਣੇ ਬਿਆਨ ’ਚ ਕਿਹਾ ਕਿ, ‘ਮੇਰੇ ਦੋਸਤ ਨੇ ਮੇਰੇ ਨਾਲ ਲਿਫ਼ਟ ’ਚ ਛੇੜਛਾੜ ਕੀਤੀ। ਪੀੜਤ ਦੇ ਇਸ ਬਿਆਨ ਤੋਂ ਬਾਅਦ ਦੋਸ਼ੀ ਨੂੰ ਤੁਰੰਤ ਗਿ੍ਰਫ਼ਤਾਰ ਕਰ ਲਿਆ ਗਿਆ ਪਰ ਕੁਝ ਹੀ ਦੇਰ ਬਾਅਦ ਉਹ ਜ਼ਮਾਨਤ ’ਤੇ ਰਿਹਾਅ ਹੋ ਗਿਆ।’

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *