ਕਨੇਡੀਅਨ ਪੁਲਿਸ ਚ’ ਨੌਕਰੀ ਕਰਦੀ ਪੰਜਾਬਣ ਕੁੜੀ ਨੇ ਇਸ ਵਜ੍ਹਾ ਕਾਰਨ ਕੀਤੀ ਖੁਦਕੁਸ਼ੀ ਹਰ ਪਾਸੇ ਛਾਇਆ ਸੋਗ

ਕੈਨੇਡਾ ਤੋਂ ਇਕ ਮਾ-ੜੀ ਖ਼ਬਰ ਆਈ ਹੈ। ਕੈਨੇਡੀਅਨ ਪੁ-ਲ-ਸ ਵਿਚ ਕੰਮ ਕਰਦੀ ਭਾਰਤੀ ਮੂਲ ਦੀ ਪੰਜਾਬਣ ਜਾਸਮੀਨ ਥਿਆੜਾ ਦੀ ਐਤਵਾਰ ਨੂੰ ਮੌ-ਤ ਹੋ ਗਈ। ਜਾਸਮੀਨ ਕੈਨੇਡਾ ਦੇ ਸੂਬੇ ਬੀ.ਸੀ. ਰਿਚਮੰਡ ਵਿਚ ਕੰਮ ਕਰਦੀ ਸੀ। ਉਸ ਦੀ ਮੌ-ਤ ‘ਤੇ ਦੱਖਣੀ ਏਸ਼ੀਆਈ ਭਾਈਚਾਰੇ ਦੇ ਅਧਿਕਾਰੀਆਂ ਨੇ ਸੋ-ਗ ਪ੍ਰਗਟ ਕੀਤਾ ਹੈ।

ਜਾਣਕਾਰੀ ਮੁਤਾਬਕ ਆਨਲਾਈਨ ਰਿਚਮੰਡ ਆਰ.ਸੀ.ਐੱਮ.ਪੀ. ਅਧਿਕਾਰੀ ਜਾਸਮੀਨ ਨੇ ਕਥਿਤ ਤੌਰ ‘ਤੇ ਆਪਣੀ ਸਰਵਿਸ ਪਿ-ਸ-ਤੌ-ਲ ਨਾਲ ਗੋ-ਲੀ ਮਾ-ਰ ਕੇ ਖੁ-ਦ-ਕੁ-ਸ਼ੀ ਕਰ ਲਈ। ਇਸ ਦੌਰਾਨ ਕੈਨੇਡਾ ਪੁ-ਲ-ਸ ਵਿਚ ਕੰਮ ਕਰਦੇ ਇਕ ਹੋਰ ਪੁ-ਲ-ਸ ਅਧਿਕਾਰੀ ਵੱਲੋ ਵੀ ਖੁ-ਦ-ਕੁ-ਸ਼ੀ ਕਰਨ ਦੀ ਖ਼ਬਰ ਹੈ। ਇਸ ਖ਼ਬਰ ਦੀ ਪੁਸ਼ਟੀ ਰਿਚਮੰਡ ਆਰ.ਸੀ.ਐੱਮ.ਪੀ. ਨੇ ਅੱਜ ਇਕ ਅਧਿਕਾਰਤ ਬਿਆਨ ਜਾਰੀ ਕਰ ਕੇ ਕੀਤੀ।

ਆਪਣੇ ਬਿਆਨ ਵਿਚ ਉਹਨਾਂ ਨੇ ਨਹੀਂ ਦੱਸਿਆ ਕਿ ਅਜਿਹਾ ਕੀ ਹੋਇਆ ਸੀ ਕਿ ਜਾਸਮੀਨ ਨੇ ਅਚਾਨਕ ਮੌ-ਤ ਨੂੰ ਗਲੇ ਲਗਾ ਲਿਆ ਪਰ ਬਿਆਨ ਵਿਚ ਇਹ ਖੁ-ਲਾ-ਸਾ ਕੀਤਾ ਗਿਆ ਕਿ ਮਰਨ ਸਮੇਂ ਉਹ ਡਿਊਟੀ ‘ਤੇ ਨਹੀ ਸਨ। ਜਾਸਮੀਨ ਦੇ ਕਈ ਸਾਥੀਆਂ ਨੇ ਸੋਸ਼ਲ ਮੀਡੀਆ ‘ਤੇ ਸੋ-ਗ ਪ੍ਰਗਟ ਕੀਤਾ ਹੈ। ਕਰਤਾਰ ਸਿੰਘ ਨੂੰ ਜਾਸਮੀਨ ਦੀ ਮੌ-ਤ ਦੀ ਖ਼ਬਰ ਸੁਣ ਕੇ ਡੂੰਘਾ ਸਦਮਾ ਪਹੁੰਚਿਆ। ਉਹਨਾਂ ਨੇ ਕਿਹਾ ਕਿ ਉਸ ਦੀ ਮੌ-ਤ ਸ਼ੱਕੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

Leave a Reply

Your email address will not be published.