ਹੁਣੇ ਹੁਣੇ ਇਸ ਸੁਪਰਹਿੱਟ ਅਦਾਕਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਤੇ ਪੂਰਾ ਬਾਲੀਵੁੱਡ ਸੋਗ ਚ’ ਡੁੱਬਿਆ

ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਦਾ ਅੱਜ ਸਵੇਰੇ ਦਿਹਾਂਤ (Actor Mandira Bedi shocked, husband dies) ਹੋ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਉਹਨਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਰਾਜ ਨੇ ਬਤੌਰ ਅਭਿਨੇਤਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

ਉਨ੍ਹਾਂ ਨੇ ਆਪਣੇ ਕਰੀਅਰ ਦੀਆਂ ਤਿੰਨ ਫਿਲਮਾਂ ‘ਪਿਆਰੇ ਮੈਂ ਕਭੀ ਕਭੀ’, ‘ਸ਼ਾਦੀ ਕਾ ਲੱਡੂ’ ਅਤੇ ‘ਐਂਥਨੀ ਕੌਨ ਹੈ’ ਡਾਇਰੈਕਟ ਕੀਤੀਆਂ ਹਨ। ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਰਾਜ ਕੌਸ਼ਲ ਦੀ ਮੌਤ (Actor Mandira Bedi shocked, husband dies) ‘ਤੇ ਸੋਗ ਜ਼ਾਹਰ ਕੀਤਾ।

ਮੰਦਿਰਾ ਬੇਦੀ ਅਤੇ ਰਾਜ ਕੌਸ਼ਲ ਦੀ ਪਹਿਲੀ ਮੁਲਾਕਾਤ ਸੰਨ 1966 ਵਿੱਚ ਮੁਕੁਲ ਆਨੰਦ ਦੇ ਘਰ ਹੋਈ ਸੀ। ਮੰਦਿਰਾ ਆਡੀਸ਼ਨ ਲਈ ਉਥੇ ਪਹੁੰਚੀ ਸੀ ਅਤੇ ਰਾਜ ਮੁਕੁਲ ਆਨੰਦ ਦੇ ਸਹਾਇਕ ਵਜੋਂ ਕੰਮ ਕਰ (Actor Mandira Bedi shocked, husband dies) ਰਿਹਾ ਸੀ। ਇਥੋਂ ਹੀ ਦੋਵਾਂ ਦਾ ਪਿਆਰ ਸ਼ੁਰੂ ਹੋਇਆ। ਮੰਦਿਰਾ ਬੇਦੀ ਨੇ ਰਾਜ ਕੌਸ਼ਲ ਨਾਲ 14 ਫਰਵਰੀ 1999 ਨੂੰ ਵਿਆਹ ਕਰਵਾਇਆ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *