ਕੋਰੋਨਾ ਕਾਲ ਕਾਰਨ ਸੂਬੇ ਵਿੱਚ ਵਿਿਦੱਅਕ ਅਦਾਰੇ ਬੰਦ ਕੀਤੇ ਗਏ ਸਨ ਪਰ ਹੁਣ ਹੌਲੀ ਹੌਲੀ ਲਗਾਈਆਂ ਗਈਆਂ ਪਾਬੰਧੀਆਂ ‘ਤੇ ਪੰਜਾਬ ਸਰਕਾਰ ਢਿੱਲਾਂ ਦੇ ਰਹੀ ਹੈ। ਜਿੱਥੇ ਸੂਬਾ ਸਰਕਾਰ ਵੱਲੋਂ ਨਵੀਂਆਂ ਹਿਦਾਇਤਾਂ ਵੀ ਦਿੱਤੀਆਂ ਗਈਆਂ ਹਨ।
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਯੂਨੀਵਰਸਿਟੀਆਂ ਖੋਲਣ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਮੁਤਾਬਕ ਯੂਨੀਵਰਸਿਟੀਆਂ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਵੀ ਘੱਟੋ ਘੱਟ ਵਿਦਆਰਥੀਆਂ ਖੁੱਲ ਸਕਣਗੇ ਪਰ ਇਸ ਲਈ ਵਿਿਦਆਰਥੀਆਂ ਨੂੰ ਕੋਰੋਨਾ ਟੀਕਾ ਲੱਗਿਆ ਹੋਣਾ ਜ਼ਰੂਰੀ ਹੈ।
ਪੰਜਾਬ ਵਿੱਚ ਕੋਰੋਨਾ ਦੀਆਂ ਪਾਬੰਦੀਆਂ 10 ਜੁਲਾਈ ਤੱਕ ਵਧਾਈਆਂ ਗਈਆਂ ਹਨ।ਇਸ ਦੇ ਨਾਲ ਹੀ 1 ਜੁਲਾਈ ਤੋਂ ਬਾਰ, ਪੱਬ ਅਤੇ ਅਹਾਤੇ 50 ਫੀਸਦ ਸਮਰੱਥਾ ਨਾਲ ਖੁੱਲ੍ਹ ਸਕਣਗੇ। ਡੈਲਟਾ ਪਲੱਸ ਵੇਰੀਐਂਟ ਨੂੰ ਮੁੱਖ ਰੱਖਦਿਆਂ ਕੋਰੋਨਾ ਪਾਬੰਦੀਆਂ 10 ਜੁਲਾਈ ਤੱਕ ਵਧਾਈਆਂ ਗਈਆਂ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ