ਹੁਣੇ ਹੁਣੇ ਗੈਸ ਸਿਲੰਡਰ ਹੋਇਆ ਏਨਾਂ ਮਹਿੰਗਾ-ਲੋਕਾਂ ਨੂੰ ਲੱਗੇਗਾ ਵੱਡਾ ਝੱਟਕਾ-ਦੇਖੋ ਪੂਰੀ ਖ਼ਬਰ

ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਨੱਕ ਵਿੱਚ ਦਮ ਕੀਤੀ ਹੋਇਆ ਹੈ। ਹੁਣ ਬਿਨਾਂ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਇਆ ਹੈ। ਅੱਜ ਯਾਨੀ 1 ਜੁਲਾਈ ਤੋਂ ਤੁਹਾਨੂੰ ਇੰਡੇਨ ਦੇ ਸਿਲੰਡਰ ਭਰਨ ਲਈ 25 ਰੁਪਏ ਹੋਰ ਦੇਣੇ ਪੈਣਗੇ।

ਅੱਜ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 834 ਰੁਪਏ ਹੈ। ਇਸ ਸਾਲ ਜਨਵਰੀ ਵਿਚ ਦਿੱਲੀ ਵਿਚ ਐਲਪੀਜੀ ਸਿਲੰਡਰ ਦੀ ਕੀਮਤ 694 ਰੁਪਏ ਸੀ, ਜੋ ਫਰਵਰੀ ਵਿਚ ਵਧਾ ਕੇ 719 ਰੁਪਏ ਪ੍ਰਤੀ ਸਿਲੰਡਰ ਕਰ ਦਿੱਤੀ ਗਈ ਸੀ।

15 ਫਰਵਰੀ ਨੂੰ, ਕੀਮਤ 769 ਰੁਪਏ ਕੀਤੀ ਗਈ ਸੀ। ਇਸ ਤੋਂ ਬਾਅਦ 25 ਫਰਵਰੀ ਨੂੰ ਐਲ.ਪੀ.ਜੀ. ਸਿਲੰਡਰ ਦੀ ਕੀਮਤ ਘਟਾ ਕੇ 794 ਰੁਪਏ ਕਰ ਦਿੱਤੀ ਗਈ ਸੀ। ਮਾਰਚ ਵਿਚ ਐਲਪੀਜੀ ਸਿਲੰਡਰ ਦੀ ਕੀਮਤ ਘਟਾ ਕੇ 819 ਰੁਪਏ ਕਰ ਦਿੱਤੀ ਗਈ ਸੀ।

ਦੱਸ ਦੇਈਏ ਕਿ ਮਈ ਅਤੇ ਜੂਨ ਵਿੱਚ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਅਪ੍ਰੈਲ ਵਿੱਚ, ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 10 ਰੁਪਏ ਦੀ ਕਟੌਤੀ ਕੀਤੀ ਗਈ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *