ਆਖਿਰ ਆ ਹੀ ਗਈ ਬੇਅੰਤ ਕੌਰ ਬਾਜਵਾ ਸਾਹਮਣੇ-ਲਵਪ੍ਰੀਤ ਦਾ ਸਾਰਾ ਸੱਚ ਰੱਖਿਆ ਸਾਹਮਣੇ

ਕਨੇਡਾ ਜਾਣ ਪਿੱਛੇ ਧੋਖਾਧੜੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਨੇ ਤੇ ਇੱਕ ਅਜਿਹਾ ਹੀ ਮਾਮਲਾ ਸ਼ੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਹੈ ਜਿਸ ਵਿਚ ਲੜਕੇ ਨੇ ਲੜਕੀ ਵੱਲੋਂ ਕਿਤੇ ਧੋਖੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ |

ਹੁਣ ਕੁੜੀ ਦਾ ਰੋ ਰੋ ਕੇ ਬੁਰਾ ਹਾਲ ਹੋ ਰਿਹਾ ਹੈ ਤੇ ਉਸਨੇ ਇੱਕ ਵੀਡੀਓ ਜਾਰੀ ਕਰਕੇ ਆਪਣਾ ਦੁੱਖ ਜਾਹਿਰ ਕੀਤਾ ਹੈ |ਤੁਸੀਂ ਵੀ ਦੇਖੋ ਇਹ ਵੀਡੀਓ ਤੇ ਕੁਮੈਂਟ ਵਿਚ ਆਪਣੇ ਵਿਚਾਰ ਜਰੂਰ ਦਿਓ ਕੇ ਕੁੜੀ ਦੀਆਂ ਗੱਲਾਂ ਸਹੀ ਹਨ ਜਾਂ ਗਲਤ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *