ਸਹੁਰਾ ਪਰਿਵਾਰ ਕੁੜੀ ਨੂੰ ਇਸ ਸ਼ਰਤ ਤੇ ਅਪਣਾਉਣ ਲਈ ਹੋ ਗਿਆ ਤਿਆਰ-ਆਈ ਤਾਜ਼ਾ ਵੱਡੀ ਖ਼ਬਰ

ਜਿਵੇਂ ਕੀ ਤੁਹਾਨੂੰ ਪਤਾ ਹੈ ਹੀ ਕਾਫੀ ਦਿਨਾਂ ਤੋਂ ਲਵਪ੍ਰੀਤ ਅਤੇ ਕਨੇਡਾ ਵਿਚ ਰਹਿੰਦੀ ਬੇਅੰਤ ਕੌਰ ਦਾ ਮਸਲਾ ਕਾਫੀ ਭਖਿਆ ਹੋਇਆ ਹੈ ਤੇ ਬੇਅੰਤ ਕੌਰ ਤੇ ਲਵਪ੍ਰੀਤ ਨੂੰ ਧੋਖਾ ਦੇਣ ਦਾ ਇਲਜਾਮ ਲੱਗ ਰਿਹਾ ਹੈ ਤੇ ਸਾਰੇ ਸਬੂਤਾ ਦੇ ਮੱਦੇਨਜਰ ਬੇਅੰਤ ਕੌਰ ਸਰਾ ਸਰ ਝੂਠੀ ਪੈਂਦੀ ਦਿਖਾਈ ਦੇ ਰਹੀ ਹੈ |\

ਹੁਣ ਇਸ ਮਾਮਲੇ ਵਿਚ ਇੱਕ ਨਵਾਂ ਮੋੜ ਆਇਆ ਜਿਸਨੂੰ ਸੁਣ ਕੇ ਹਰ ਕੋਈ ਹੈਰਾਨ ਹੋ ਗਿਆ ਹੈ ਤੇ ਇਹ ਨਵਾਂ ਲੋਕਾਂ ਵਿਚ ਕਾਫੀ ਚਰਚਾ ਦਾ ਵਿਸ਼ਾ ਬਣਿਆਂ ਹੋਇਆ ਹੈ ਤੇ ਬੇਅੰਤ ਕੌਰ ਘਰਦਿਆਂ ਨੇ ਇੱਕ ਨਵਾਂ ਫੈਸਲਾ ਲਿਆ ਹੈ |ਉਹਨਾਂ ਦਾ ਮੁੰਡਾ ਲਵਪ੍ਰੀਤ ਤਾਂ ਇਸ ਦੁਨੀਆਂ ਤੇ ਨਹੀਂ ਰਿਹਾ ਪਰ ਉਹ ਬੇਅੰਤ ਕੌਰ ਨੂੰ ਇਸ ਸ਼ਰਤ ਤੇ ਅਪਣਾਉਣ ਦੀ ਗੱਲ ਕਹਿ ਰਹੇ ਹਨ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *