ਲਵਪ੍ਰੀਤ ਦੇ ਪਰਿਵਾਰ ਨੂੰ 35 ਲੱਖ ਰੁਪਏ ਦੇਣ ਨੂੰ ਤਿਆਰ ਹੋਈ ਬੇਅੰਤ ਕੌਰ-ਦੇਖੋ ਤਾਜ਼ਾ ਵੀਡੀਓ

ਜਿਵੇਂ ਕੀ ਤੁਹਾਨੂੰ ਪਤਾ ਹੈ ਹੀ ਕਾਫੀ ਦਿਨਾਂ ਤੋਂ ਲਵਪ੍ਰੀਤ ਅਤੇ ਕਨੇਡਾ ਵਿਚ ਰਹਿੰਦੀ ਬੇਅੰਤ ਕੌਰ ਦਾ ਮਸਲਾ ਕਾਫੀ ਭਖਿਆ ਹੋਇਆ ਹੈ ਤੇ ਬੇਅੰਤ ਕੌਰ ਤੇ ਲਵਪ੍ਰੀਤ ਨੂੰ ਧੋਖਾ ਦੇਣ ਦਾ ਇਲਜਾਮ ਲੱਗ ਰਿਹਾ ਹੈ ਤੇ ਸਾਰੇ ਸਬੂਤਾ ਦੇ ਮੱਦੇਨਜਰ ਬੇਅੰਤ ਕੌਰ ਸਰਾ ਸਰ ਝੂਠੀ ਪੈਂਦੀ ਦਿਖਾਈ ਦੇ ਰਹੀ ਹੈ |

ਲਵਪ੍ਰੀਤ ਦੇ ਮਾਮਲੇ ਚ’ ਇੱਕ ਨਵਾਂ ਮੋੜ ਆਇਆ ਹੈ ਜਦੋਂ ਕਿ ਬੇਅੰਤ ਕੌਰ ਲਵਪ੍ਰੀਤ ਦੇ ਪਰਿਵਾਰ ਨੂੰ 35 ਲੱਖ ਰੁਪਏ ਦੇਣ ਦੀ ਆਫਰ ਦੇ ਰਹੀ ਹੈ ਤੇ ਉਸ ਵੱਲੋਂ ਪਰਿਵਾਰ ਨੂੰ ਏਨੇ ਪੈਸੇ ਦੇਣ ਦਾ ਭਰੋਸਾ ਜਤਾਇਆ ਜਾ ਰਿਹਾ ਹੈ |ਤੁਸੀਂ ਵੀ ਦੇਖੋ ਇਹ ਵੀਡੀਓ ਦੇ ਵਿਚ…

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *