ਬੇਅੰਤ ਨੇ ਸ਼ਰੇਆਮ ਲਾਇਵ ਆ ਕੇ ਕਰਤੇ ਵੱਡੇ ਖੁਲਾਸੇ-ਮੌਤ ਤੋਂ ਪਹਿਲਾਂ ਲਵਪ੍ਰੀਤ ਦੀ ਇਹ ਚਿੱਠੀ ਪੜ੍ਹ ਕੇ ਉੱਡ ਜਾਣਗੇ ਹੋਸ਼

ਜਿਵੇਂ ਕਿ ਤੁਹਾਨੂੰ ਪਤਾ ਹੈ ਕੀ ਬੇਅੰਤ ਤੇ ਲਵਪ੍ਰੀਤ ਦਾ ਮਾਮਲਾ ਕਾਫੀ ਦਿਨਾਂ ਤੋਂ ਭਖਿਆ ਹੋਇਆ ਹੈ ਤੇ ਦਿਨੋਂ ਦਿਨ ਇਸ ਮਾਮਲੇ ਵਿਚ ਕੋਈ ਨਾ ਕੋਈ ਸਬੂਤ ਸਾਹਮਣੇ ਆਉਂਦਾ ਜਾ ਰਿਹਾ ਹੈ ਤੇ ਲੋਕਾਂ ਵਿਚ ਇਸ ਮਸਲੇ ਨੂੰ ਲੈ ਕੇ ਕਾਫੀ ਚਿੰਤਾ ਵਧਦੀ ਜਾ ਰਹੀ ਹੈ |

ਹੁਣ ਇਸ ਮਾਮਲੇ ਤੇ ਬੇਅੰਤ ਕੌਰ ਨੇ ਖੁੱਦ ਲਾਇਵ ਆ ਕੇ ਇਸ ਮਾਮਲੇ ਬਾਰੇ ਕਈ ਖੁਲਾਸੇ ਕੀਤੇ ਅਤੇ ਸਭ ਤੋਂ ਵੱਡੀ ਹੈਰਾਨ ਕਰ ਦੇਣ ਵਾਲੀ ਗੱਲ ਇਹ ਹੈ ਕੀ ਲਵਪ੍ਰੀਤ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਬੇਅੰਤ ਕੌਰ ਨੂੰ ਇੱਕ ਚਿੱਠੀ ਲਿਖ ਕੇ ਭੇਜੀ ਜਿਸਨੂੰ ਪੜ੍ਹ ਕੇ ਤੁਹਾਡੇ ਹੋਸ਼ ਉੱਡ ਜਾਣਗੇ |

ਜੀ ਹਾਂ ਇਸ ਮਸਲੇ ਤੇ ਬੇਅੰਤ ਖੁੱਦ ਲਾਇਵ ਆਈ ਤੇ ਇਸ ਚਿੱਠੀ ਦੀ ਫੋਟੋ ਦਿਖਾਈ ਤੇ ਉਸਨੇ ਇਸ ਬਾਰੇ ਕਈ ਗੱਲਾਂ ਕਹੀਆਂ |ਤੁਸੀਂ ਵੀ ਇਸ ਲਾਇਵ ਵੀਡੀਓ ਜਰੂਰ ਦੇਖੋ ਤੇ ਇਸ ਮਸਲੇ ਬਾਰੇ ਤੁਹਾਡੀ ਕੀ ਰਾਏ ਹੈ ਸਾਨੂੰ ਕੁਮੈਂਟ ਵਿਚ ਜਰੂਰ ਦੱਸਿਓ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.