ਬੱਬੂ ਮਾਨ ਦੀ ਚਲਦੀ ਸਪੀਚ ਚ’ ਕਿਸਾਨ ਆਗੂ ਬੈਠਾ ਛੇੜ,ਅੱਗੋਂ ਮਾਨ ਹੋ ਗਿਆ ਸਿੱਧਾ ਕਹਿ ਗਿਆ ਅਜਿਹੀਆਂ ਗੱਲਾਂ-ਦੇਖੋ ਵੀਡੀਓ

ਦਿੱਲੀ ਬਾਰਡਰਾਂ ਤੇ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਵੱਲੋਂ ਸਰਕਾਰ ਦੁਆਰਾ ਬਣਾਏ ਖੇਤੀ ਬਿੱਲਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਸ ਅੰਦੋਲਨ ਦੇ ਵਿਚ ਕੇਵਲ ਲੋਕ ਨਹੀਂ ਬਲਕਿ ਕਲਾਕਾਰ ਭਾਈਚਾਰਾ ਵੀ ਵੱਧ ਚੜ ਕੇ ਸਾਂਝ ਪਾ ਰਿਹਾ ਹੈ ਤੇ ਖੇਤੀ ਬਿੱਲਾਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ |

ਬੀਤੀ ਦਿਨੀਂ ਸਿੰਘੂ ਬਾਰਡਰ ਤੇ ਮਸ਼ਹੂਰ ਗਾਇਕ ਬੱਬੂ ਮਾਨ,ਰਣਜੀਤ ਬਾਵਾ ਅਤੇ ਜੱਸ ਬਾਜਵਾ ਸਮੇਤ ਕਈ ਮਸ਼ਹੂਰ ਹਸਤੀਆਂ ਪਹੁੰਚੀਆਂ ਤੇ ਕਿਸਾਨਾਂ ਦਾ ਸਾਥ ਦਿੱਤਾ |ਸਰਕਾਰ ਵਿਰੁੱਧ ਗਾਇਕਾਂ ਨੇ ਆਪਣੀ ਜੰਮ ਕੇ ਭੜਾਸ ਕੱਢੀ ਤੇ ਲੋਕਾਂ ਨੂੰ ਇਹਨਾਂ ਬਿੱਲਾਂ ਦਾ ਵਿਰੋਧ ਕਰ ਲਈ ਕਿਹਾ |

ਬੱਬੂ ਅਤੇ ਰਣਜੀਤ ਬਾਵਾ ਵੱਲੋਂ ਹਮੇਸ਼ਾਂ ਕਿਸਾਨਾਂ ਦੇ ਨਾਲ ਖੜਨ ਦਾ ਵਾਅਦਾ ਕੀਤਾ ਅਤੇ ਗੀਤਾਂ ਰਾਹੀਂ ਕਿਸਾਨਾਂ ਦਾ ਦਰਦ ਬਿਆਨ ਕੀਤਾ |ਆਓ ਹੋਰ ਕੀ ਕੁੱਝ ਇਹਨਾਂ ਮਸ਼ਹੂਰ ਗਾਇਕਾਂ ਨੇ ਜਾਣਦੇ ਹਾਂ ਇਸ ਵੀਡੀਓ ਦੇ ਵਿਚ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *