ਦਿੱਲੀ ਬਾਰਡਰਾਂ ਤੇ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਵੱਲੋਂ ਸਰਕਾਰ ਦੁਆਰਾ ਬਣਾਏ ਖੇਤੀ ਬਿੱਲਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਸ ਅੰਦੋਲਨ ਦੇ ਵਿਚ ਕੇਵਲ ਲੋਕ ਨਹੀਂ ਬਲਕਿ ਕਲਾਕਾਰ ਭਾਈਚਾਰਾ ਵੀ ਵੱਧ ਚੜ ਕੇ ਸਾਂਝ ਪਾ ਰਿਹਾ ਹੈ ਤੇ ਖੇਤੀ ਬਿੱਲਾਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ |
ਕਿਸਾਨ ਅੰਦੋਲਨ ਵਿਚ ਸਰਕਾਰ ਵੱਲੋਂ ਕਿਸਾਨਾਂ ਤੇ ਬਹੁਤ ਤਸ਼ੱਦ ਕੀਤਾ ਜਾਂਦਾ ਹੈ ਤੇ ਉਹਨਾਂ ਵਿਚੋਂ ਹੀ ਪੁਲਿਸ ਦੇ ਤਸ਼ੱਦਦ ਦਾ ਸ਼ਿਕਾਰ ਹੋਇਆ ਹਰਿਆਣਾ ਦਾ ਨਵਦੀਪ ਸਿੰਘ |ਜਿਸਤੇ ਪੁਲਿਸ ਨੇ ਅੰਨਾ ਅੱਤਿਆਚਾਰ ਕੀਤਾ ਤੇ ਜ਼ੇਲ੍ਹ ਵਿਚ ਬੰਦ ਕੀਤਾ ਸੀ ਤੇ ਉਸਨੇ ਜ਼ੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਆਪਣੇ ਤੇ ਹੋਈ ਬੀਤੀ ਸਾਰੀ ਕੈਮਰੇ ਅੱਗੇ ਬਿਆਨ ਕੀਤੀ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ