ਪੁਲਿਸ ਅੱਗੇ ਗਰਜਿਆ ਨਿੱਕਾ ਜਿਹਾ ਬੱਚਾ,ਹੌਂਸਲੇ ਨੂੰ ਦੇਖ ਕੇ ਤੁਹਾਡਾ ਵੀ ਖੂਨ ਮਾਰੇਗਾ ਉਬਾਲੇ-ਦੇਖੋ ਵਾਇਰਲ ਵੀਡੀਓ

ਦਿੱਲੀ ਬਾਰਡਰਾਂ ਤੇ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਵੱਲੋਂ ਸਰਕਾਰ ਦੁਆਰਾ ਬਣਾਏ ਖੇਤੀ ਬਿੱਲਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਸ ਅੰਦੋਲਨ ਦੇ ਵਿਚ ਕੇਵਲ ਲੋਕ ਨਹੀਂ ਬਲਕਿ ਕਲਾਕਾਰ ਭਾਈਚਾਰਾ ਵੀ ਵੱਧ ਚੜ ਕੇ ਸਾਂਝ ਪਾ ਰਿਹਾ ਹੈ ਤੇ ਖੇਤੀ ਬਿੱਲਾਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ |

ਬੀਤੀ ਦਿਨੀਂ ਅਵਜੋਤ ਸਿੰਘ ਨਾਮ ਦੇ ਲੜਕੇ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਸੀ ਤੇ ਉਸ ਵੱਲੋਂ ਹੁਣ ਫਿਰ ਕਿਸਾਨਾਂ ਦੇ ਹੱਕ ਵਿਚ ਵਿਰੋਧ ਕੀਤਾ ਜਾ ਰਿਹਾ ਹੈ ਤੇ ਹੁਣ ਇੱਕ ਹੋਰ ਵੀਡੀਓ ਇਸ ਬੱਚੇ ਦੀ ਵਾਇਰਲ ਹੋ ਰਹੀ ਹੈ ਜਿਸਨੇ ਸ਼ੋਸ਼ਲ ਮੀਡੀਆ ਤੇ ਤੜਥੱਲੀ ਮਚਾ ਦਿੱਤੀ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *