ਇਹ 132 ਸਾਲਾ ਬੇਬੇ ਅੱਜ ਵੀ ਪੜ੍ਹਦੀ ਹੈ ਗੁਰਬਾਣੀ ਤੇ ਗਾਉਂਦੀ ਹੈ ਸੁਹਾਗ ਤੇ ਤੀਸਰੀ ਵਾਰ ਉੱਗ ਚੁੱਕੇ ਨੇ ਬੇਬੇ ਦੇ ਦੰਦ-ਦੇਖੋ ਵੀਡੀਓ

ਪੰਜਾਬ ਦੇ ਰੋਜ਼ਾਨਾਂ ਅਜਿਹੇ ਸ਼ਖਸ ਦੇਖਣ ਨੂੰ ਮਿਲਦੇ ਹਨ ਜਿੰਨਾਂ ਨੂੰ ਦੇਖ ਕੇ ਹੈਰਾਨੀ ਮਹਿਸੂਸ ਹੁੰਦੀ ਤੇ ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਬਜੁਰਗ ਬੇਬੇ ਨਾਲ ਮਿਲਵਾਉਣ ਜਾ ਰਹੇ ਹਾਂ ਜਿਸਦੀ ਉਮਰ ਲਗਪਗ 132 ਸਾਲ ਦੀ ਹੈ |ਜੀ ਹਾਂ ਤੁਹਾਨੂੰ ਸੁਣ ਕੇ ਹੈਰਾਨੀ ਤਾਂ ਜਰੂਰ ਮਹਿਸੂਸ ਹੋ ਰਹੀ ਹੋਵੇਗੀ ਪਰ ਇਹ ਸੱਚ ਹੈ |

ਏਨਾਂ ਹੀ ਨਹੀਂ ਇਹ 132 ਸਾਲਾਂ ਬੇਬੇ ਗੁਰਬਾਣੀ ਵੀ ਪੜ੍ਹ ਲੈਂਦੀ ਹੈ ਤੇ ਸੁਹਾਗ ਵੀ ਗਾਉਂਦੀ ਹੈ ਤੇ ਸਭ ਤੋਂ ਵੱਡੀ ਹੈਰਾਨੀਜਨਕ ਗੱਲ ਇਹ ਹੈ ਕਿ ਬੇਬੇ ਦੇ ਦੰਦ ਵੀ ਟੁੱਟ ਕੇ ਤੀਸਰੀ ਵਾਰ ਉੱਗ ਚੁੱਕੇ ਹਨ ਤੇ ਕਮਾਲ ਦੀ ਗੱਲ ਇਹ ਹੈ ਕਿ ਏਨੀਂ ਉਮਰ ਹੋਣ ਦੇ ਬਾਵਜੂਦ ਵੀ ਬੇਬੇ ਨੂੰ ਕਿਸੇ ਵੀ ਤਰਾਂ ਦੀ ਕੋਈ ਬਿਮਾਰੀ ਨਹੀਂ ਲੱਗੀ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.