ਮਨੀਸ਼ਾ ਗੁਲਾਟੀ ਨੇ ਬੇਅੰਤ ਨੂੰ ਡਿਪੋਰਟ ਹੋਣ ਤੇ ਦਿੱਤੀ ਵਧਾਈ ਤੇ ਕਿਹਾ ਹੁਣ ਤੂੰ ਪੰਜਾਬ ਆਜਾ ਤੈਨੂੰ ਮੈਂ ਦੱਸੂਗੀ

ਜਿਵੇਂ ਕਿ ਤੁਹਾਨੂੰ ਪਤਾ ਹੈ ਕੀ ਬੇਅੰਤ ਤੇ ਲਵਪ੍ਰੀਤ ਦਾ ਮਾਮਲਾ ਕਾਫੀ ਦਿਨਾਂ ਤੋਂ ਭਖਿਆ ਹੋਇਆ ਹੈ ਤੇ ਦਿਨੋਂ ਦਿਨ ਇਸ ਮਾਮਲੇ ਵਿਚ ਕੋਈ ਨਾ ਕੋਈ ਸਬੂਤ ਸਾਹਮਣੇ ਆਉਂਦਾ ਜਾ ਰਿਹਾ ਹੈ ਤੇ ਲੋਕਾਂ ਵਿਚ ਇਸ ਮਸਲੇ ਨੂੰ ਲੈ ਕੇ ਕਾਫੀ ਚਿੰਤਾ ਵਧਦੀ ਜਾ ਰਹੀ ਹੈ |

ਹੁਣ ਇਸ ਮਾਮਲੇ ਦੇ ਵਿਚ ਸਭ ਤੋਂ ਵੱਡੀ ਖਬਰ ਇਹ ਆ ਰਹੀ ਹੈਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਵੱਲੋਂ ਬੇਅੰਤ ਕੌਰ ਨੂੰ ਡਿਪੋਰਟ ਹੋਣ ਤੇ ਵਧਾਈ ਦਿੱਤੀ ਗਈ ਤੇ ਇਸ ਮਸਲੇ ਤੇ ਗਰਮ ਹੁੰਦੇ ਕਿਹਾ ਕਿ ਤੂੰ ਪੰਜਾਬ ਆ ਤੈਨੂੰ ਮੈਂ ਦੱਸਾਂਗੀ ਤੇ ਇਸ ਮਸਲੇ ਤੇ ਖੁੱਲ ਕੇ ਭੜਾਸ ਕੱਢੀ ਤੇ ਕਨੇਡਾ ਸਰਕਾਰ ਦਾ ਧੰਨਵਾਦ ਕੀਤਾ |ਹੋਰ ਕੀ ਕੀ ਕਿਹਾ ਮਨੀਸ਼ਾ ਗੁਲਾਟੀ ਨੇ ਇਸ ਮੁੱਦੇ ਤੇ ਤੁਸੀਂ ਖੁੱਦ ਹੀ ਸੁਣੋ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.