ਬੇਅੰਤ ਕੌਰ ਦੀ ਅਸ਼ਲੀਲ ਵੀਡੀਓ ਲੀਕ ਦੀ ਧਮਕੀ ਦੇਣ ਵਾਲੇ ਹਰਪ੍ਰੀਤ ਨੇ 6 ਵੀਡੀਓ ਰਿਲੀਜ਼ ਕਰਕੇ ਬੇਅੰਤ ਨੂੰ ਕੀਤਾ ਚੈਲੇਂਜ

ਬੇਅੰਤ ਤੇ ਲਵਪ੍ਰੀਤ ਦਾ ਮਾਮਲਾ ਲਗਾਤਾਰ ਭਖਿਆ ਹੋਇਆ ਹੈ ਤੇ ਦਿਨੋਂ ਦਿਨ ਇਸ ਮਾਮਲੇ ਨੂੰ ਲੈ ਕੇ ਕਾਫੀ ਸੱਚ ਸਾਹਮਣੇ ਆਉਂਦੇ ਜਾ ਰਹੇ ਹਨ ਤੇ ਕਨੇਡਾ ਸਰਕਾਰ ਦੀਆਂ ਨਜਰਾਂ ਵੀ ਹੁਣ ਇਸ ਮਾਮਲੇ ਤੇ ਟਿਕੀਆਂ ਹੋਈਆਂ ਹਨ ਇਸ ਮਸਲੇ ਵਿਚ ਕਾਫੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ |

ਹੁਣ ਇਸ ਮਸਲੇ ਵਿਚ ਇੱਕ ਨਵਾਂ ਮੋੜ ਆਇਆ ਹੈ  ਤੇ ਇੱਕ ਵਿਅਕਤੀ ਵੱਲੋਂ ਬੇਅੰਤ ਕੌਰ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਉਸ ਵਿਅਕਤੀ ਵੱਲੋਂ ਪਹਿਲਾਂ ਰਵਦੀਪ ਨਾਲ ਫੋਟੋ ਵਾਇਰਲ ਕੀਤੀ ਗਈ ਸੀ ਤੇ ਹੁਣ ਬੇਅੰਤ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ ਜਾ ਰਹੀ ਹੈ |ਇਹ ਵਿਅਕਤੀ ਲਗਾਤਾਰ ਬੇਅੰਤ ਨੂੰ ਵਟਸਐਪ ਤੇ ਤੰਗ ਪਰੇਸ਼ਾਨ ਕਰ ਰਿਹਾ ਹੈ |

ਬੇਅੰਤ ਕੌਰ ਨੇ ਇਸ ਵਿਅਕਤੀ ਦੀ ਚੈਟ ਦੀ ਵੀਡੀਓ ਬਣਾ ਕੇ ਸ਼ੋਸ਼ਲ ਮੀਡਿਆ ਤੇ ਵਾਇਰਲ ਕੀਤੀ ਤੇ ਉਸਨੂੰ ਕਿਹਾ ਕਿ ਤੂੰ ਕਿਥੇ ਗੁਰਦੁਆਰਾ ਸਾਹਿਬ ਵਿਚ ਮਿਲਣਾ ਚਾਹੁਣਾ ਤਾਂ ਮੈਂ ਉਥੇ ਆਵਾਂਗੀ ਤੇ ਹੋਰ ਕੀ ਕੁੱਝ ਕਿਹਾ ਗਿਆ ਬੇਅੰਤ ਕੌਰ ਵੱਲੋਂ ਤੁਸੀਂ ਖੁੱਦ ਹੀ ਸੁਣੋ ਇਸ ਵੀਡੀਓ ਦੇ ਵਿਚ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *