ਘੋਰ ਕਲਯੁਗ-ਜੰਗਲ ਪਾਣੀ ਗਈ ਸੀ ਆਹ ਕੁੜੀ,ਚਾਚੇ ਤੇ ਦੋਸਤ ਨੇ ਮੂੰਹ ਬੰਨ ਚੱਕੀ?

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਹਸਪਤਾਲ ਦੇ ਅੰਦਰ ਪਈ ਇਸ ਕੁੜੀ ਦੇ ਨਾਲ ਕੁਝ ਅਜਿਹਾ ਹੋਇਆ ਜਿਸ ਨੂੰ ਸੁਣਨ ਤੋਂ ਬਾਅਦ ਤੁਹਾਡੇ ਵੀ ਹੋਸ਼ ਉੱਡ ਜਾਣਗੇ ਅਤੇ ਤੁਸੀਂ ਵੀ ਹੈਰਾਨ ਪ੍ਰੇਸ਼ਾਨ ਹੋ ਜਾਓਗੇ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਵੇਲੇ ਇਹ ਕੁੜੀ ਬਹੁਤ ਜ਼ਿਆਦਾ ਡਰ ਚੁੱਕੀ ਹੈ ਅਤੇ ਇਸ ਦੇ ਨਾਲ ਉਸਦੇ ਚਾਚੇ ਅਤੇ ਉਸ ਦੇ ਦੋਸਤ ਵੱਲੋਂ ਕੀਤੇ ਤਸ਼ੱਦਦ ਯਾਦ ਆਉਂਦੇ ਹਨ ਤੇ ਹੁਣ ਇਹ ਗਰੀਬ ਪਰਿਵਾਰ ਲੋਕਾਂ ਦੇ ਅੱਗੇ ਮਦਦ ਦੀ ਗੁਹਾਰ ਲਗਾ ਰਿਹਾ ਹੈ ਦਰਅਸਲ ਮਾਮਲਾ ਫਿਰੋਜ਼ਪੁਰ ਦੇ ਪਿੰਡ ਬਾਲੀ ਕੇ ਤੋਂ ਸਾਹਮਣੇ ਆਇਆ ਹੈ |

ਜਿੱਥੇ ਪਰਿਵਾਰ ਵਿੱਚ ਗ਼ਰੀਬੀ ਦੇ ਕਾਰਨ ਕੁੜੀ ਜੰਗਲ ਪਾਣੀ ਦੇ ਲਈ ਬਾਹਰ ਗਈ ਜਿਸ ਤੋਂ ਬਾਅਦ ਚਾਚੇ ਅਤੇ ਉਸਦੇ ਦੋਸਤ ਦੀ ਨੀਅਤ ਵਿਗੜ ਗਈ ਹਸਪਤਾਲ ਦੇ ਅੰਦਰ ਪਈ ਹੱਡਬੀਤੀ ਸੁਣਾ ਰਹੀ ਇਹ ਲੜਕੀ ਕੀ ਉਸ ਦਾ ਮੂੰਹ ਬੰਨ੍ਹ ਕੇ ਉਸ ਨੂੰ ਕਈ ਥਾਵਾਂ ਤੇ ਉਤੇ ਲੈ ਗਏ ਜਿਸ ਤੋਂ ਬਾਅਦ ਉਹ ਚੀਕਦੀ ਰਹੀ ਪਰ ਕਿਸੇ ਨੇ ਵੀ ਮਦਦ ਨਹੀਂ ਕੀਤੀ ਕੁੜੀ ਦੇ ਵੱਲੋਂ ਕਿਹਾ ਗਿਆ ਕਿ ਮੈਂ ਜੰਗਲ ਪਾਣੀ ਗਈ ਹੋਈ ਸੀ ਮੇਰੇ ਚਾਚੇ ਦੇ ਵੱਲੋਂ ਪਤੀ ਉੱਤੇ ਤੁਰਦੇ ਵੱਲੋਂ ਮੇਰਾ ਮੂੰਹ ਬੰਨ੍ਹ ਦਿੱਤਾ ਗਿਆ ਅਤੇ ਮੈਨੂੰ ਉਹ ਚੁੱਕ ਕੇ ਲੈ ਗਏ ਮੈਂ ਆਵਾਜ਼ਾਂ ਵੀ ਮਾਰੀਆਂ ਪਰ ਮੇਰੀ ਕਿਸੇ ਨੇ ਸੁਣਵਾਈ ਨਹੀਂ ਕੀਤੀ ਕਿਉਂਕਿ ਮੇਰਾ ਮੂੰਹ ਉਹਨਾਂ ਨੇ ਬੰਨ੍ਹਿਆ ਹੋਇਆ ਸੀ ਤਾਂ ਕਿ ਆਵਾਜ਼ ਮੈਂ ਨਾ ਕਰ ਸਕਾ |

ਇਸ ਦੌਰਾਨ ਕੁੜੀ ਦੇ ਵੱਲੋਂ ਇਹ ਗੱਲ ਕਹੀ ਗਈ ਕਿ ਮੈਨੂੰ ਕਈ ਥਾਵਾਂ ਤੇ ਲਿਜਾਇਆ ਗਿਆ ਉੱਥੇ ਜਾ ਕੇ ਮੇਰੇ ਨਾਲ ਗਲਤ ਕੰਮ ਕੀਤਾ ਗਿਆ ਤੇ ਉਨ੍ਹਾਂ ਵਿੱਚੋਂ ਗਲਤ ਕੰਮ ਕਰਨ ਵਾਲਾ ਇਕ ਹੀ ਵਿਅਕਤੀ ਸੀ ਜਿਸ ਦਾ ਨਾਮ ਦੀਪੂ ਦੱਸਿਆ ਜਾ ਰਿਹਾ ਹੈ ਮਾਂ ਨੇ ਰੋ ਰੋ ਕੇ ਦੱਸਿਆ ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੀ ਧੀ ਨੂੰ ਜੰਗਲ ਪਾਣੀ ਗਈ ਨੂੰ ਚੁੱਕ ਕੇ ਲੈ ਗਏ ਅਤੇ ਉਸਦੇ ਨਾਲ ਗਲਤ ਕੰਮ ਕੀਤਾ ਗਿਆ ਇਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਾਨੂੰ ਇਨਸਾਫ ਚਾਹੀਦਾ ਹੈ ਅਤੇ ਜਿਨ੍ਹਾਂ ਨੇ ਵੀ ਇਹ ਕੰਮ ਕੀਤਾ ਹੈ ਉਨ੍ਹਾਂ ਨੂੰ ਕਰੜੀ ਤੋਂ ਕਰੜੀ ਸਜ਼ਾ ਮਿਲਣੀ ਚਾਹੀਦੀ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਅਜੇ ਤੱਕ ਸੁਣਵਾਈ ਨਹੀਂ ਕੀਤੀ ਜਾ ਰਹੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ |

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ |

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

Leave a Reply

Your email address will not be published.