ਇਸ ਇੰਮੀਗ੍ਰੇਸ਼ਨ ਏਜੰਟ ਨੇ ਦੱਸਤਾ ਪੱਕਾ ਹੱਲ-ਜੇ ਤੁਸੀਂ ਕਹੋਂਗੇ ਤਾਂ ਬੇਅੰਤ ਹੋਵੇਗੀ ਪੱਕਾ ਡਿਪੋਰਟ

ਬੇਅੰਤ ਤੇ ਲਵਪ੍ਰੀਤ ਦਾ ਮਾਮਲਾ ਲਗਾਤਾਰ ਭਖਿਆ ਹੋਇਆ ਹੈ ਤੇ ਦਿਨੋਂ ਦਿਨ ਇਸ ਮਾਮਲੇ ਨੂੰ ਲੈ ਕੇ ਕਾਫੀ ਸੱਚ ਸਾਹਮਣੇ ਆਉਂਦੇ ਜਾ ਰਹੇ ਹਨ ਤੇ ਕਨੇਡਾ ਸਰਕਾਰ ਦੀਆਂ ਨਜਰਾਂ ਵੀ ਹੁਣ ਇਸ ਮਾਮਲੇ ਤੇ ਟਿਕੀਆਂ ਹੋਈਆਂ ਹਨ ਇਸ ਮਸਲੇ ਵਿਚ ਕਾਫੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ |

ਹੁਣ ਇੱਕ ਇੰਮੀਗਰੇਸ਼ਨ ਏਜੰਟ ਵੱਲੋਂ ਬੇਅੰਤ ਦੇ ਡਿਪੋਰਟ ਹੋਣ ਬਾਰੇ ਵੱਡੀ ਖਬਰ ਆਈ ਹੈ ਉਸਨੇ ਇਸ ਮਸਲੇ ਤੇ ਕਾਫੀ ਗੰਭੀਰਤਾ ਨਾਲ ਆਪਣੇ ਵਿਚਾਰ ਪੇਸ਼ ਕੀਤੇ ਤੇ ਬੇਅੰਤ ਨੂੰ ਕਨੇਡਾ ਤੋਂ ਡਿਪੋਰਟ ਕਰਨ ਦਾ ਪੱਕਾ ਹੱਲ ਦੱਸਿਆ ਤਾਂ ਜੋ ਲਵਪ੍ਰੀਤ ਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ਤੇ ਹੋਰ ਕੀ ਕੁੱਝ ਕਿਹਾ ਏਜੰਟ ਨੇ ਬੇਅੰਤ ਬਾਰੇ ਤੁਸੀਂ ਖੁੱਦ ਹੀ ਦੇਖੋ ਇਸ ਵੀਡੀਓ ਦੇ ਵਿਚ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *