ਹੁਣੇ ਹੁਣੇ ਸਿੰਘੂ ਬਾਰਡਰ ਤੇ ਲੱਗੀ ਭਿਆਨਕ ਅੱਗ,ਤੰਬੂਆਂ ਸਮੇਤ 5 ਟਰਾਲੀਆਂ ਹੋਈਆਂ ਸੜ੍ਹ ਕੇ ਸੁਆਹ ਤੇ ਮੌਕੇ ਤੇ….

ਦਿੱਲੀ ਕਿਸਾਨ ਮੋਰਚਾ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਵੱਲੋਂ ਲਗਾਤਾਰ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਅਨੇਕਾਂ ਹੀ ਘਟਨਾਂਵਾਂ ਮੋਰਚੇ ਤੇ ਘਟਦੀਆਂ ਹਨ ਤੇ ਲੱਖਾਂ ਦਾ ਨੁਕਸਾਨ ਕਰ ਜਾਂਦੀਆਂ ਹਨ ਤੇ ਕਿਸਾਨਾਂ ਵੱਲੋਂ ਨਿਡਰ ਹੋ ਕੇ ਫਿਰ ਵੀ ਮੋਰਚੇ ਤੇ ਏਕਤਾ ਨਾਲ ਇਹ ਮੋਰਚਾ ਲਗਾਤਾਰ ਕਾਇਮ ਰੱਖਿਆ ਜਾਂਦਾ ਹੈ |

ਹੁਣ ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਿੰਘੂ ਬਾਰਡਰ ਤੋਂ ਆ ਰਹੀ ਹੈ ਜਿੱਥੇ ਕਿ ਅਚਾਨਕ ਅੱਗ ਲੱਗ ਗਈ ਤੇ ਸਭ ਤੋਂ ਸੜ੍ਹ ਕੇ ਸੁਆਹ ਹੋ ਗਿਆ ਹੈ ਤੇ ਅੱਗ ਦੀ ਲਪੇਟ ਵਿਚ ਤੰਬੂਆਂ ਸਮੇਤ 5 ਟਰਾਲੀਆਂ ਨੂੰ ਅੱਗ ਨੇ ਆਪਣੇ ਕਾਬੂ ਵਿਚ ਲਿਆ ਤੇ ਸਭ ਤੋਂ ਸੁਆਹ ਹੋ ਗਿਆ ਤੇ ਜਾਨੀ ਮਾਲੀ ਨੁਕਸਾਨ ਬਾਰੇ ਕੋਈ ਅਜੇ ਖਬਰ ਸਾਹਮਣੇ ਨਹੀਂ ਆਈ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.