ਵੱਡੇ ਘਰ ਦੀ ਕੁੜੀ ਨੇ ਚਾੜ੍ਹਤਾ ਚੰਨ,ਫ਼ੋਨ ਸੁਣ ਕੇ ਨਹਿਰ ਚ’ਮਾਰੀ ਛਾਲ ਤੇ ਮੱਚੀ ਹਾਹਾਕਾਰ-ਦੇਖੋ ਮੌਕੇ ਦਾ ਲਾਇਵ ਵੀਡੀਓ

ਪੰਜਾਬ ਦੇ ਵਿਚ ਰੋਜ਼ਾਨਾਂ ਹੀ ਅਨੇਕਾਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ ਤੇ ਏਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਲੁਧਿਆਣਾ ਸ਼ਹਿਰ ਤੋਂ ਆ ਰਹੀ ਹੈ ਜਿੱਥੇ ਕਿ ਚੰਗੇ ਘਰਦੀ ਲੜਕੀ ਨੇ ਫੋਨ ਸੁਣਨ ਤੋਂ ਬਾਅਦ ਨਹਿਰ ਵਿਚ ਛਲਾਂਗ ਲਗਾ ਦਿੱਤੀ ਤੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਕੋਲ ਖੜ੍ਹੇ ਨੌਜਵਾਨ ਨੇ ਕੁੜੀ ਵੱਲੋਂ ਨਹਿਰ ਚ’ ਛਲਾਂਗ ਲਗਾਉਣ ਦੇ ਤੁਰੰਤ ਹੀ ਨਹਿਰ ਚ’ ਛਾਲਾਂ ਮਾਰ ਦਿੱਤੀਆਂ |

ਨੇੜੇ ਦੇ ਇਲਾਕਾ ਵਾਸੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕੁੜੀ ਨੇ ਫੋਨ ਸੁਣਨ ਤੋਂ ਬਾਅਦ ਹੀ ਨਹਿਰ ਚ’ ਛਾਲ ਮਾਰੀ ਤੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ |ਨੇੜੇ ਉਸਾਰੀ ਦਾ ਕੰਮ ਚੱਲ ਰਿਹਾ ਸੀ ਤੇ ਉੱਥੋਂ ਲੈ ਕੇ ਕਰੇਨ ਦੀ ਮੱਦਦ ਨਾਲ ਨੌਜਵਾਨਾਂ ਵੱਲੋਂ ਬੜੀ ਮਿਹਨਤ ਦੇ ਨਾਲ ਕੁੜੀ ਨੂੰ ਬਾਹਰ ਕੱਢਿਆ ਗਿਆ ਤੇ ਇਲਾਕਾ ਵਾਸੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕੁੜੀ ਕਾਫੀ ਅਮੀਰ ਘਰਦੀ ਦਿਖਾਈ ਦਿੰਦੀ ਹੈ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.