ਮਨੀਸ਼ਾ ਗੁਲਾਟੀ ਨੇ ਲਾਇਵ ਬੇਅੰਤ ਕੌਰ ਦੇ ਡਿਪੋਟ ਦੀ ਖੁਸ਼ਖ਼ਬਰੀ ਦਿੱਤੀ-ਦੇਖੋ ਤਾਜ਼ਾ ਲਾਇਵ ਵੀਡੀਓ

ਬੇਅੰਤ ਤੇ ਲਵਪ੍ਰੀਤ ਦਾ ਮਾਮਲਾ ਲਗਾਤਾਰ ਭਖਿਆ ਹੋਇਆ ਹੈ ਤੇ ਦਿਨੋਂ ਦਿਨ ਇਸ ਮਾਮਲੇ ਨੂੰ ਲੈ ਕੇ ਕਾਫੀ ਸੱਚ ਸਾਹਮਣੇ ਆਉਂਦੇ ਜਾ ਰਹੇ ਹਨ ਤੇ ਕਨੇਡਾ ਸਰਕਾਰ ਦੀਆਂ ਨਜਰਾਂ ਵੀ ਹੁਣ ਇਸ ਮਾਮਲੇ ਤੇ ਟਿਕੀਆਂ ਹੋਈਆਂ ਹਨ ਇਸ ਮਸਲੇ ਵਿਚ ਕਾਫੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ |

ਅੱਜ ਫਿਰ ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਇਸ ਮਸਲੇ ਨੂੰ ਲੈ ਕੇ ਲਾਇਵ ਆਏ ਤੇ ਉਹਨਾਂ ਨੇ ਬੇਅੰਤ ਕੌਰ ਖਿਲਾਫ਼ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਤੇ ਉਹਨਾਂ ਨੇ ਇਸ ਮਸਲੇ ਤੇ ਮਹਾਂਰਾਣੀ ਪ੍ਰਨੀਤ ਕੌਰ ਤੇ DGP ਸਾਬ ਨਾਲ ਵੀ ਗੱਲ ਬਾਤ ਕੀਤੀ ਤੇ ਜਲਦ ਤੋਂ ਜਲਦ ਕਾਰਵਾਈ ਕਰਨ ਦਾ ਭਰੋਸਾ ਜਤਾਇਆ ਤੇ ਹੋਰ ਕੀ ਕੁੱਝ ਕਿਹਾ ਮੈਡਮ ਮਨੀਸ਼ਾ ਗੁਲਾਟੀ ਨੇ ਤੁਸੀਂ ਖੁੱਦ ਹੀ ਸੁਣੋ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *