ਅੱਜ ਬੱਬੂ ਮਾਨ ਨੇ ਕਰਤੀ ਮੋਦੀ ਦੀ ਨਕਲ ਬਾਈਓ ਔਰ ਬਹਿਣੋ ਸ਼ਰੇਆਮ ਦਿੱਤੀ ਧਮਾਕੇਡਾਰ ਸਪੀਚ-ਦੇਖੋ ਤਾਜ਼ਾ ਵੀਡੀਓ

ਦਿੱਲੀ ਬਾਰਡਰਾਂ ਤੇ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਵੱਲੋਂ ਸਰਕਾਰ ਦੁਆਰਾ ਬਣਾਏ ਖੇਤੀ ਬਿੱਲਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਸ ਅੰਦੋਲਨ ਦੇ ਵਿਚ ਕੇਵਲ ਲੋਕ ਨਹੀਂ ਬਲਕਿ ਕਲਾਕਾਰ ਭਾਈਚਾਰਾ ਵੀ ਵੱਧ ਚੜ ਕੇ ਸਾਂਝ ਪਾ ਰਿਹਾ ਹੈ ਤੇ ਖੇਤੀ ਬਿੱਲਾਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ |

ਬੀਤੀ ਦਿਨੀਂ ਗਾਜੀਪੁਰ ਬਾਰਡਰ ਤੇ ਮਸ਼ਹੂਰ ਗਾਇਕ ਬੱਬੂ ਮਾਨ ਪਹੁੰਚੇ ਤੇ ਉਹਨਾਂ ਨੇ ਉੱਥੇ ਧਮਾਕੇਡਾਰ ਸਪੀਚ ਦਿੱਤੀ ਤੇ ਸ਼ਰੇਆਮ ਨਰਿੰਦਰ ਮੋਦੀ ਦੀ ਨਕਲ ਲਾਹੀ ਜਿਸਨੂੰ ਦੇਖ ਕੇ ਹਰ ਕਿਸੇ ਦੇ ਢਿੱਡੀ ਪੀੜਾਂ ਪੈ ਗਈਆਂ ਤੇ ਬੱਬੂ ਮਾਨ ਨੇ ਸ਼ਰੇਆਮ ਵਿਰੋਧੀਆਂ ਦੇ ਮੂੰਹ ਤੇ ਜਵਾਬੀ ਚਪੇੜਾਂ ਮਾਰੀਆਂ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *