ਲਵਪ੍ਰੀਤ ਖੁਦਕੁਸ਼ੀ ਮਾਮਲੇ ਚ’ ਆਈ ਵੱਡੀ ਖਬਰ-ਆਖ਼ਰ ਬੇਅੰਤ ਕੌਰ ਤੇ ਹੋ ਗਈ ਵੱਡੀ ਕਾਰਵਾਈ

ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਬਹੁਚਰਚਿਤ ਲਵਪ੍ਰੀਤ ਖੁਦਕੁਸ਼ੀ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਕੈਨੇਡਾ ਗਈ ਪਤਨੀ ਬੇਅੰਤ ਕੌਰ ਖਿਲਾਫ ਕੇਸ ਦਰਜ ਕੀਤਾ ਹੈ।

ਪੁਲਿਸ ਵੱਲੋਂ ਬੇਅੰਤ ਕੌਰ ਖਿਲਾਫ ਥਾਣਾ ਧਨੌਲਾ ਵਿਖੇ ਐਫਆਈਆਰ ਨੰ: 97, ਧਾਰਾ 420 ਤਹਿਤ ਕੇਸ ਦਰਜ ਕੀਤਾ ਗਿਆ ਹੈ।ਇਹ ਮਾਮਲਾ ਪੁਲਿਸ ਨੇ ਮ੍ਰਿਤਕ ਨੌਜਵਾਨ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਕੀਤਾ ਹੈ,

ਉਕਤ ਮਾਮਲੇ ਦੀ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।ਇਸ ਦੇ ਨਾਲ ਹੀ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਪੋਸਟਮਾਰਟਮ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਮ੍ਰਿਤਕ ਨੌਜਵਾਨ ਦੇ ਵਿਸਰਾ ਨੂੰ ਪੁਲਿਸ ਨੇ ਜਾਂਚ ਲਈ ਭੇਜ ਦਿੱਤਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *