ਬੇਅੰਤ ਤੇ ਲਵਪ੍ਰੀਤ ਦਾ ਮਾਮਲਾ ਲਗਾਤਾਰ ਭਖਿਆ ਹੋਇਆ ਹੈ ਤੇ ਦਿਨੋਂ ਦਿਨ ਇਸ ਮਾਮਲੇ ਨੂੰ ਲੈ ਕੇ ਕਾਫੀ ਸੱਚ ਸਾਹਮਣੇ ਆਉਂਦੇ ਜਾ ਰਹੇ ਹਨ ਤੇ ਕਨੇਡਾ ਸਰਕਾਰ ਦੀਆਂ ਨਜਰਾਂ ਵੀ ਹੁਣ ਇਸ ਮਾਮਲੇ ਤੇ ਟਿਕੀਆਂ ਹੋਈਆਂ ਹਨ ਇਸ ਮਸਲੇ ਵਿਚ ਕਾਫੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ |
ਲਵਪ੍ਰੀਤ ਲਾਡੀ ਦੇ ਪਰਿਵਾਰ ਵੱਲੋਂ ਲਗਾਤਾਰ ਰੋਡ ਤੇ ਧਰਨਾ ਦਿੱਤਾ ਜਾ ਰਿਹਾ ਹੈ ਤੇ ਅੱਜ ਧਰਨੇ ਵਿਚ ਉਸਦਾ ਵਕੀਲ ਵੀ ਸ਼ਾਮਿਲ ਹੋਇਆ ਤੇ ਵਕੀਲ ਨੇ ਸਿੱਧਾ ਰੋਡ ਤੇ ਖੜਕੇ ਮਨੀਸ਼ਾ ਗੁਲਾਟੀ ਨੂੰ ਫੋਨ ਲਾ ਲਿਆ ਤੇ ਇਸ ਕੇਸ ਬਾਰੇ ਕਈ ਵੱਡੀਆਂ ਗੱਲਾਂ ਕਹੀਆਂ ਜਿੰਨਾਂ ਨੂੰ ਸੁਣ ਕੇ ਹਰ ਕੋਈ ਦੇਖਦਾ ਰਹਿ ਗਿਆ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ