ਕੀ ਲਵਪ੍ਰੀਤ ਤੇ ਬੇਅੰਤ ਕੌਰ ਦੇ ਪਰਿਵਾਰ ਦਾ ਆਪਸ ਵਿਚ ਹੋ ਗਿਆ ਸਮਝੌਤਾ? ਲਵਪ੍ਰੀਤ ਦੇ ਚਾਚੇ ਨੇ ਕੀਤੇ ਵੱਡੇ ਖੁਲਾਸੇ

ਬੇਅੰਤ ਤੇ ਲਵਪ੍ਰੀਤ ਦਾ ਮਾਮਲਾ ਲਗਾਤਾਰ ਭਖਿਆ ਹੋਇਆ ਹੈ ਤੇ ਦਿਨੋਂ ਦਿਨ ਇਸ ਮਾਮਲੇ ਨੂੰ ਲੈ ਕੇ ਕਾਫੀ ਸੱਚ ਸਾਹਮਣੇ ਆਉਂਦੇ ਜਾ ਰਹੇ ਹਨ ਤੇ ਕਨੇਡਾ ਸਰਕਾਰ ਦੀਆਂ ਨਜਰਾਂ ਵੀ ਹੁਣ ਇਸ ਮਾਮਲੇ ਤੇ ਟਿਕੀਆਂ ਹੋਈਆਂ ਹਨ ਇਸ ਮਸਲੇ ਵਿਚ ਕਾਫੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ |

ਬੇਅੰਤ ਕੌਰ ਤੇ ਕੱਲ ਪੁਲਿਸ ਪ੍ਰਸ਼ਾਸ਼ਨ ਦੇ ਵੱਲੋਂ ਧਾਰਾ 420 ਲਗਾ ਕੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਹੁਣ ਫਿਰ ਚੈਨਲ ਤੇ ਲਵਪ੍ਰੀਤ ਦੇ ਚਾਚਾ ਲਾਇਵ ਆਏ ਤੇ ਉਹਨਾਂ ਨੇ ਇਸ ਬਾਰੇ ਕਈ ਵੱਡੇ ਖੁਲਾਸੇ ਕੀਤੇ ਤੇ ਬੇਅੰਤ ਦੇ ਪਰਿਵਾਰ ਨਾਲ ਸਮਝੌਤੇ ਬਾਰੇ ਕਈ ਗੱਲਾਂ ਦੱਸੀਆਂ ਤੇ ਕੀ ਕਿਹਾ ਲਵਪ੍ਰੀਤ ਦੇ ਚਾਚੇ ਨੇ ਤੁਸੀਂ ਖੁੱਦ ਹੀ ਸੁਣੋ ਇਸ ਵੀਡੀਓ ਦੇ ਵਿਚ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *