ਪਾਉਂਟਾ ਸਾਹਿਬ ਵੱਲ ਖਿਸਕਿਆ ਪੂਰੇ ਦਾ ਪੂਰਾ ਪਹਾੜ ,ਦੇਖੋ ਤਬਾਹੀ ਦਾ ਮੌਕੇ ਦਾ ਲਾਈਵ ਵੀਡੀਓ

ਦੇਸ਼ ਭਰ ਵਿਚ ਹੋ ਰਹੀ ਭਾਰੀ ਬਾਰਿਸ਼ ਦੇ ਕਾਰਨ ਜਿੱਥੇ ਹੜ੍ਹ ਦੇ ਹਾਲਾਤ ਬਣੇ ਹੋਏ ਹਨ ਉੱਥੇ ਹੀ ਬਾਰਿਸ਼ ਦੇ ਕਾਰਨ ਅਨੇਕਾਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਤੇ ਖਾਸਕਰ ਮਹਾਂਰਾਸ਼ਟਰ ਵਰਗੇ ਸੂਬਿਆਂ ਦੇ ਵਿਚ ਹੜਾਂ ਦਾ ਪ੍ਰਕੋਪ ਜਿਆਦਾ ਦੇਖਣ ਨੂੰ ਮਿਲ ਰਿਹਾ ਹੈ ਤੇ ਕਈ ਭਿਆਨਕ ਘਟਨਾਵਾਂ ਵਾਪਰ ਰਹੀਆਂ ਹਨ |ਉੱਥੇ ਹੀ ਅੱਜ ਅਸੀਂ ਤੁਹਾਨੂੰ ਮਹਾਂਰਾਸ਼ਟਰ ਦਾ ਹੀ ਹੜ੍ਹਾਂ ਦਾ ਇੱਕ ਭਿਆਨਕ ਮੰਜਰ ਦਿਖਾਉਣ ਜਾ ਰਹੇ ਹਾਂ ਜਿੱਥੇ ਦੇਖਦਿਆਂ ਹੀ ਦੇਖਦਿਆਂ ਸੜ੍ਹਕ ਸਮੇਤ ਪੂਰੇ ਦਾ ਪੂਰਾ ਪਹਾੜ ਪਾਣੀ ਵਾਂਗ ਵਹਿ ਗਿਆ ਤੇ ਮੌਕੇ ਦਾ ਪੂਰਾ ਵੀਡੀਓ ਕੈਮਰੇ ਵਿਚ ਕੈਦ ਹੋ ਗਿਆ ਤੇ ਹਰ ਕੋਈ ਦੇਖ ਕੇ ਹੈਰਾਨ ਰਹਿ ਗਿਆ |ਤੁਸੀਂ ਵੀ ਦੇਖੋ ਮੌਤ ਦੇ ਮੰਜਰ ਦੀ ਇਹ ਵੀਡੀਓ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.