ਟਰੂਡੋ ਨੇ ਭੇਜੀ ਮਨੀਸ਼ਾ ਗੁਲਾਟੀ ਨੂੰ ਚਿੱਠੀ ਤੇ ਪੜ੍ਹ ਕੇ ਖੁਸ਼ ਹੋ ਗਏ ਮਨੀਸ਼ਾ ਗੁਲਾਟੀ

ਲਵਪ੍ਰੀਤ ਦੇ ਬੇਅੰਤ ਦਾ ਮਾਮਲਾ ਦਿਨੋਂ ਦਿਨ ਭਖਦਾ ਜਾ ਰਿਹਾ ਹੈ ਤੇ ਲਵਪ੍ਰੀਤ ਦੇ ਪਰਿਵਾਰ ਵੱਲੋਂ ਬੇਅੰਤ ਨੂੰ ਸਖਤ ਤੋਂ ਸਖਤ ਸਜਾ ਦਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਬੇਅੰਤ ਵਰਗੀਆਂ ਹੋਰ ਵੀ ਕੁੜੀਆਂ ਨੂੰ ਸਬਕ ਮਿਲੇ ਤੇ ਲੋਕਾਂ ਵੱਲੋਂ ਵੀ ਲਵਪ੍ਰੀਤ ਦੇ ਹੱਕ ਵਿਚ ਆਵਾਜ ਚੁੱਕੀ ਜਾ ਰਹੀ ਹੈ |

ਇਸ ਮਸਲੇ ਵਿਚ ਮਨੀਸ਼ਾ ਗੁਲਾਟੀ ਨੇ ਕੁੱਝ ਦਿਨ ਪਹਿਲਾਂ ਕਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੂੰ ਇੱਕ ਚਿੱਠੀ ਲਿਖੀ ਸੀ ਤੇ ਉਹਨਾਂ ਨੇ ਜਵਾਬ ਦਿੱਤਾ ਸੀ ਤੇ ਹੁਣ ਮਨੀਸ਼ਾ ਗੁਲਾਟੀ ਜੀ ਵੱਲੋਂ ਟਰੂਡੋ ਨੂੰ ਇੱਕ ਹੋਰ ਚਿੱਠੀ ਲਿਖੀ ਗਈ ਹੈ ਜਿਸਦਾ ਜਵਾਬ ਸੁਣ ਕੇ ਉਹ ਬਹੁਤ ਖੁਸ਼ ਹੋਏ ਤੇ ਉਹਨਾਂ ਨੇ ਲਾਇਵ ਆ ਕੇ ਉਸ ਚਿੱਠੀ ਦਾ ਜਵਾਬ ਲੋਕਾਂ ਨੂੰ ਦੱਸਿਆ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *