ਹੁਣੇ ਹੁਣੇ ਪੰਜਾਬ ਚ’ ਮੌਸਮ ਦਾ ਆਇਆ ਇਹ ਤਾਜ਼ਾ ਵੱਡਾ ਅਲਰਟ-ਦੇਖੋ ਪੂਰੀ ਖ਼ਬਰ

ਲੰਘੇ ਕੁਝ ਦਿਨਾਂ ਤੋਂ ਮੌਨਸੂਨ ਪੰਜਾਬ ਵਿਚ ਸਰਗਰਮ ਹੈ। ਮੌਸਮ ਵਿਭਾਗ ਮੁਤਾਬਕ ਪਹਿਲੀ ਅਗਸਤ ਨੂੰ ਸੂਬੇ ਦੇ ਪਟਿਆਲਾ, ਲੁਧਿਆਣਾ, ਅਨੰਦਪੁਰ ਸਾਹਿਬ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਸਮੇਤ ਕੁਝ ਜ਼ਿਲ੍ਹਿਆਂ ਵਿਚ ਤੇਜ਼ ਬਾਰਿਸ਼ ਪੈ ਸਕਦੀ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਸ ਮਗਰੋਂ ਛੇ ਅਗਸਤ ਤਕ ਬਾਰਿਸ਼ ਪੈਣ ਦੇ ਆਸਾਰ ਹਨ।

ਸ਼ਨਿਚਰਵਾਰ ਨੂੰ ਲੁਧਿਆਣਾ ਸਮੇਤ ਹੋਰ ਜ਼ਿਲ੍ਹਿਆਂ ਵਿਚ ਮੌਸਮ ਸਵੇਰ ਤੋਂ ਹੀ ਰੰਗ ਬਦਲਦਾ ਰਿਹਾ। ਸਵੇਰੇ ਜਿੱਥੇ ਪੂਰੇ ਅਸਮਾਨ ਵਿਚ ਬੱਦਲ ਛਾਏ ਰਹੇ ਉਥੇ ਦੁਪਹਿਰ ਪਿੱਛੋਂ ਚੰਗਾ ਮੀਂਹ ਪਿਆ। ਅੱਧਾ ਘੰਟਾ ਮੀਂਹ ਪੈਣ ਮਗਰੋਂ ਫੇਰ ਧੁੱਪ ਨਿਕਲ ਆਈ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.