ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਵੱਲੋਂ ਕਾਲੇ ਬਿੱਲਾਂ ਦਾ ਡੱਟ ਕੇ ਵਿਰੋਧ ਕੀਤਾ ਤੇ ਹਰੇਕ ਭਾਈਚਾਰਾ ਕਿਸਾਨਾਂ ਦੇ ਨਾਲ ਹਿੱਕ ਠੋਕ ਕੇ ਖੜ੍ਹ ਰਿਹਾ ਹੈ ਤੇ ਉੱਥੇ ਹੀ ਕਲਾਕਾਰ ਭਾਈਚਾਰਾ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹ ਰਿਹਾ ਹੈ ਤੇ ਉਹਨਾਂ ਵੱਲੋਂ ਬਣਾਈ ਰਣਨੀਤੀ ਦੇ ਅਨੁਸਾਰ ਕੰਮ ਕਰ ਰਿਹਾ ਹੈ |
ਅੱਜ ਸਿੰਘੂ ਬਾਰਡਰ ਦੀ ਸਟੇਜ ਤੇ ਮਸ਼ਹੂਰ ਪੰਜਾਬੀ ਗਾਇਕ ਕਾਕੇ ਨੇ ਧੰਨ ਧੰਨ ਕਰਵਾ ਦਿੱਤੀ |ਕਾਕੇ ਨੇ ਕੈਪਟਨ ਸਣੇ ਮੋਦੀ ਸਰਕਾਰ ਨੂੰ ਆਪਣੀ ਧਮਾਕੇਦਾਰ ਸਪੀਚ ਦੇ ਨਾਲ ਭਾਜੜਾਂ ਪਾ ਦਿੱਤੀਆਂ ਤੇ ਕਾਕੇ ਦੀਆਂ ਖਰੀਆਂ ਗੱਲਾਂ ਸਿੱਧਾ ਸਰਕਾਰ ਦੇ ਮੂੰਹ ਤੇ ਚਪੇੜ ਹਨ ਤੇ ਕਾਕੇ ਵੱਲੋਂ ਭਾਰੀ ਸਟੇਜ ਤੇ ਕਿਸਾਨਾਂ ਦੇ ਨਾਲ ਖੜਨ ਦੀ ਅਪੀਲ ਕੀਤੀ ਗਈ ਤੇ ਹੋਰ ਕੀ ਕੀ ਕਿਹਾ ਗਾਇਕ ਕਾਕੇ ਨੇ ਤੁਸੀਂ ਖੁੱਦ ਹੀ ਦੇਖੋ ਇਸ ਵੀਡੀਓ ਦੇ ਵਿਚ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ