ਸੌਣ ਤੋਂ ਲੈਕੇ ਰੋਟੀ ਖਾਣ ਤਕ ਹਰ ਪਾਸੇ ਮੱਖੀਆਂ ਹੀ ਮੱਖੀਆਂ ਰਹਿੰਦੀਆਂ ਹਨ ਇਸ ਪਿੰਡ ਵਿਚ-ਕਾਰਨ ਜਾਣ ਕੇ ਰਹਿ ਜਾਓਗੇ ਹੈਰਾਨ

ਪੰਜਾਬ ਦੇ ਵਿਚ ਕਈ ਹੈਰਾਨੀਜਨਕ ਚੀਜਾਂ ਦੇਖਣ ਨੂੰ ਮਿਲਦੀਆਂ ਹਨ ਤੇ ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਪਿੰਡ ਦੇ ਬਾਰੇ ਦਿਖਾਉਣ ਜਾ ਰਹੇ ਹਾਂ ਜਿਸਦੇ ਇਤਿਹਾਸ ਨੂੰ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ |ਜੀ ਹਾਂ ਕਿਹਾ ਜਾਂਦਾ ਹੈ ਅੱਖੀ ਦੇਖੀ ਮੱਖੀ ਨਹੀਂ ਨਿਗਲੀ ਜਾਂਦੀ ਪਰ ਇਸ ਪਿੰਡ ਵਿਚ ਲੋਕ ਅੱਖੀ ਦੇਖ ਕੇ ਮੱਖੀ ਨਿਗਲ ਰਹੇ ਹਨ |

ਜੀ ਹਾਂ ਅੱਜ ਅਸੀਂ ਤੁਹਾਨੂੰ ਬਰਨਾਲਾ ਦੇ ਇੱਕ ਪਿੰਡ ਠੀਕਰੀਵਾਲ ਦੀਆਂ ਤਸਵੀਰਾਂ ਦਿਖਾਉਣ ਜਾ ਰਹੇ ਹਾਂ ਜਿੱਥੇ ਕਿ ਹਰ ਪਾਸੇ ਮੱਖੀਆਂ ਹੀ ਮੱਖੀਆਂ ਦਿਖਾਈ ਦਿੰਦੀਆਂ ਤੇ ਆਓ ਜਾਣਦੇ ਹਾਂ ਇਸ ਪਿੰਡ ਦੇ ਲੋਕਾਂ ਤੋਂ ਕਿ ਇਸ ਪਿੰਡ ਵਿਚ ਮੱਖੀਆਂ ਹੋਣ ਦਾ ਕੀ ਇਤਿਹਾਸ ਹੈ ਜੋ ਹਰ ਕਿਸੇ ਨੂੰ ਹੈਰਾਨ ਕਰਕੇ ਰੱਖ ਦਿੰਦਾ ਹੈ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.