ਹੁਣੇ ਲਾਡੀ ਦੇ ਫ਼ੋਨ ਚੋਂ ਮਿਲਿਆ ਇਹ ਨਵਾਂ ਖੂਫੀਆ ਸਬੂਤ-ਬੇਅੰਤ ਕੌਰ ਤੇ ਰਬਦੀਪ ਦੇ ਕਿਸੇ ਖਾਸ ਨੇ ਕਨੇਡਾ ਤੋਂ ਭੇਜੇ ਆਹ ਸਬੂਤ

ਲਵਪ੍ਰੀਤ ਦੇ ਬੇਅੰਤ ਦਾ ਮਾਮਲਾ ਦਿਨੋਂ ਦਿਨ ਭਖਦਾ ਜਾ ਰਿਹਾ ਹੈ ਤੇ ਲਵਪ੍ਰੀਤ ਦੇ ਪਰਿਵਾਰ ਵੱਲੋਂ ਬੇਅੰਤ ਨੂੰ ਸਖਤ ਤੋਂ ਸਖਤ ਸਜਾ ਦਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਬੇਅੰਤ ਵਰਗੀਆਂ ਹੋਰ ਵੀ ਕੁੜੀਆਂ ਨੂੰ ਸਬਕ ਮਿਲੇ ਤੇ ਲੋਕਾਂ ਵੱਲੋਂ ਵੀ ਲਵਪ੍ਰੀਤ ਦੇ ਹੱਕ ਵਿਚ ਆਵਾਜ ਚੁੱਕੀ ਜਾ ਰਹੀ ਹੈ |

ਹੁਣ ਇਸ ਮਾਮਲੇ ਚ’ ਨਵਾਂ ਮੋੜ ਇਹ ਆਇਆ ਹੈ ਕਿ ਲਾਡੀਦੇ ਮੋਬਾਇਲ ਵਿਚੋਂ ਇੱਕ ਅਜਿਹਾ ਸਬੂਤ ਮਿਲਿਆ ਹੈ ਜਿਸ ਤੋਂ ਬਾਅਦ ਹੁਣ ਕਈ ਵੱਡੇ ਖੁਲਾਸੇ ਹੋ ਰਹੇ ਹਨ ਤੇ ਹੁਣ ਇਹਨਾਂ ਸਬੂਤਾਂ ਨੂੰ ਦੇਖਦੇ ਹੋਏ ਪੁਲਿਸ ਕੀ ਕਾਰਵਾਈ ਕਰਦੀ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ |ਤੁਸੀਂ ਦੇਖੋ ਇਹ ਸਬੂਤ…

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *