ਪੰਜਾਬ ਚ’ ਲਗਾਤਾਰ 5 ਦਿਨ ਧੂੜ ਭਰੀ ਹਨੇਰੀ ਦੇ ਨਾਲ ਆ ਰਿਹਾ ਹੈ ਭਾਰੀ ਮੀਂਹ-ਪੰਜਾਬੀਓ ਸਾਵਧਾਨ

ਪੰਜਾਬ ’ਚ ਪਿਛਲੇ ਚਾਰ ਦਿਨਾਂ ਤੋਂ ਰੋਜ਼ਾਨਾ ਵੱਖ-ਵੱਖ ਜ਼ਿਲ੍ਹਿਆਂ ’ਚ ਬਾਰਿਸ਼ ਹੋ ਰਹੀ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਤਾਂ ਰਾਹਤ ਮਿਲੀ ਹੀ ਹੈ, ਉੱਥੇ ਫ਼ਸਲਾਂ ਨੂੰ ਫ਼ਾਇਦਾ ਹੋਣ ਨਾਲ ਕਿਸਾਨ ਖ਼ੁਸ਼ ਹਨ।

ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤੜਕੇ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਰਿਕਾਰਡ ਕੀਤੀ ਗਈ ਜਿਸ ਨਾਲ ਦਿਨ ਤੇ ਰਾਤ ਦਾ ਤਾਪਮਾਨ ਸਾਧਾਰਨ ਤੋਂ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਘੱਟ ਰਿਕਾਰਡ ਕੀਤਾ ਗਿਆ।

ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ, ਅੰਮ੍ਰਿਤਸਰ ’ਚ 23 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ, ਜਦਕਿ ਦਿਨ ਦਾ ਤਾਪਮਾਨ 32.2 ਡਿਗਰੀ ਸੈਲਸੀਅਸ ਰਿਹਾ। ਵਿਭਾਗ ਮੁਤਾਬਕ 12 ਅਗਸਤ ਤਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਹਲਕੀ ਤੇ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਹਨੇਰੀ ਤੂਫਾਨ ਵੀ ਆ ਸਕਦਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.