6 ਮਹੀਨੇ ਪਹਿਲਾ ਹੋਇਆ ਸੀ ਫੋਜੀ ਦਾ ਵਿਆਹ,ਸੁਸਾਇਡ ਨੋਟ ਲਿਖ ਕੇ ਮਾਰੀ ਨਹਿਰ ਚ’ ਛਾਲ

ਏਸ ਵੇਲੇ ਦੀ ਸਭ ਤੋਂ ਵੱਡੀ ਖਬਰ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਤੋਂ ਆ ਰਹੀ ਹੈ ਜਿੱਥੇ ਨੌਜਵਾਨ ਨੇ ਭਾਖੜਾ ਨਹਿਰ ਚ’ ਛਾਲ ਮਾਰ ਦਿੱਤੀ ਤੇ ਅਜੇ ਨੌਜਵਾਨ ਦੀ ਭਲਾ ਜਾਰੀ ਹੈ |ਸਥਾਨਕ ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਬੁਲੱਟ ਮੋਟਰਸਾਇਕਲ ਸਾਇਡ ਤੇ ਖੜ੍ਹਾ ਕੇ ਤੁਰੰਤ ਨਹਿਰ ਚ’ ਛਾਲ ਮਾਰ ਦਿੱਤੀ ਤੇ ਨੌਜਵਾਨ ਦਾ ਵਿਆਹ 6 ਮਹੀਨੇ ਪਹਿਲਾਂ ਹੀ ਹੋਇਆ ਸੀ |

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਫੌਜ ਵਿਚ ਭਰਤੀ ਸੀ ਤੇ ਪੁਲਿਸ ਦੇ ਪਹੁੰਚਣ ਤੇ ਉਸ ਜਗ੍ਹਾ ਤੋਂ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ ਤੇ ਕੀ ਲਿਖਿਆ ਹੈ ਨੋਟ ਦੇ ਵਿਚ ਇਹ ਅਜੇ ਦੱਸਿਆ ਨਹੀਂ ਗਿਆ ਪਰ ਇਹ ਦੱਸਿਆ ਜਾ ਰਿਹਾ ਹੈ ਕਿ ਆਪਣੀ ਪਤਨੀ ਤੋਂ ਦੁਖੀ ਸੀ ਜਿਸ ਤੋਂ ਬਾਅਦ ਉਸਨੇ ਮੌਤ ਨੂੰ ਗਲੇ ਲਗਾਇਆ ਤੇ ਅਜੇ ਇਸ ਮਾਮਲੇ ਚ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *