ਜੇਕਰ ਦੇਖਿਆ ਜਾਵੇ ਤਾਂ ਪੰਜਾਬ ਦੇ ਵਿਚ ਵੀ ਟਾਈਲੈਂਟ ਦੀ ਕੋਈ ਕਮੀ ਨਹੀਂ ਬਲਕਿ ਪੰਜਾਬ ਦੇ ਨੌਜਵਾਨਾਂ ਵੱਲੋਂ ਵੀ ਕਈ ਵਾਰ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਾਂ ਅਜਿਹੇ ਜੁਗਾੜ ਬਣਾ ਦਿੱਤੇ ਜਾਂਦੇ ਹਨ ਜਿੰਨਾਂ ਨੂੰ ਦੇਖ ਕੇ ਦੁਨੀਆਂ ਭਰ ਦੇ ਇੰਜੀਨੀਅਰ ਵੀ ਚੱਕਰਾਂ ਵਿਚ ਪੈ ਜਾਂਦੇ ਹਨ |ਜੀ ਹਾਂ ਅੱਜ ਅਸੀਂ ਤੁਹਾਨੂੰ ਇੱਕ ਕਮਾਲ ਦਾ ਮੋਟਰਸਾਇਕਲ ਦਿਖਾਵਾਂਗੇ |
ਪੈਟਰੋਲ ਡੀਜ਼ਲ ਦੇ ਵਧਦੇ ਰੇਟਾਂ ਤੋਂ ਤੰਗ ਆ ਕੇ ਜੱਟਾਂ ਦੇ ਮੁੰਡੇ ਨੇ ਮੋਟਰਸਾਇਕਲ ਨੂੰ ਗੈਸ ਤੇ ਚਲਾ ਕੇ 110 ਦੀ ਐਵਰੇਜ ਲਈ ਸਿਰਫ 50 ਰੁਪਏ ਦੇ ਵਿਚ |ਇਹ ਗੱਲ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਹੈਕਿ 50 ਰੁਪਏ ਦੀ ਗੈਸ ਨਾਲ 110 ਕਿਲੋਮੀਟਰ ਚੱਲ ਜਾਵੇ ਤੇ ਇਸ ਮੋਟਰਸਾਇਕਲ ਨੂੰ ਦੇਖਣ ਦੂਰ ਦੂਰ ਤੋਂ ਲੋਕ ਆ ਰਹੇ ਹਨ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ