ਲਵਪ੍ਰੀਤ ਦਾ ਸਾਰਾ ਪਰਿਵਾਰ ਪਹੁੰਚ ਗਿਆ ਜਲੰਧਰ,ਦਿਖਾ ਦਿੱਤੇ ਸਾਰੇ ਸਬੂਤ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਬੇਅੰਤ ਕੌਰ ਅਤੇ ਲਵਪ੍ਰੀਤ ਦੇ ਮਾਮਲੇ ਦੇ ਵਿੱਚ ਇੱਕ ਬਹੁਤ ਵੱਡਾ ਮੋੜ ਨਜ਼ਰ ਆ ਰਿਹਾ ਹੈ ਇਸੇ ਦੌਰਾਨ ਲਵਪ੍ਰੀਤ ਦੇ ਪਰਿਵਾਰ ਵੱਲੋਂ ਅੱਜ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਜਾਰੀ ਹੈ ਉਸ ਵਿੱਚ ਉਨ੍ਹਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਸਾਡੇ ਬੱਚੇ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲ ਸਕਿਆ ਅਸੀਂ ਬਹੁਤ ਸਾਰੀਆਂ ਚੀਜ਼ਾਂ ਲੋਕਾਂ ਦੇ ਸਾਹਮਣੇ ਲਿਆ ਕੇ ਰੱਖ ਦਿੱਤੀਆਂ ਨੇ ਬੇਅੰਤ ਕੌਰ ਅਤੇ ਲਵਪ੍ਰੀਤ ਦੇ ਵਿਚਕਾਰ ਕਿਹੜੀਆਂ ਕਿਹੜੀਆਂ ਗੱਲਾਂ ਹੋਈਆਂ ਸੀ ਵ੍ਹੱਟਸਐਪ ਚੈਟ ਵੀ ਤੁਹਾਡੇ ਸਾਰਿਆਂ ਸਾਹਮਣੇ ਰੱਖ ਦਿੱਤੀ ਹੈ ਉਸ ਤੋਂ ਬਾਅਦ ਵੀ ਸਾਨੂੰ ਕਿਸੇ ਤਰ੍ਹਾਂ ਦਾ ਕੋਈ ਵੀ ਇਨਸਾਫ ਨਹੀਂ ਮਿਲ ਰਿਹਾ ਹੈ ਪਰਿਵਾਰ ਦੇ ਵੱਲੋਂ ਇਹ ਕਿਹਾ ਗਿਆ ਕਿ ਸਾਨੂੰ ਤਾਂ ਇਨਸਾਫ਼ ਚਾਹੀਦਾ ਹੈ |

ਅਤੇ ਪੁਲੀਸ ਪ੍ਰਸ਼ਾਸਨ ਨੂੰ ਅਸੀਂ ਬੇਨਤੀ ਕਰਦੇ ਹਾਂ ਕਿ ਉਹ ਜਲਦੀ ਤੋਂ ਜਲਦੀ ਸਾਨੂੰ ਇਨਸਾਫ ਦਿਵਾਉਣ ਅਤੇ ਲਵਪ੍ਰੀਤ ਦੇ ਨਾਲ ਜੋ ਵੀ ਹੋਇਆ ਉਸਦੀ ਸਜ਼ਾ ਬੇਅੰਤ ਕੌਰ ਨੂੰ ਮਿਲਣੀ ਚਾਹੀਦੀ ਹੈ ਪਰਿਵਾਰ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਸਾਡੀ ਹੁਣ ਤੱਕ ਸੁਣਵਾਈ ਨਹੀਂ ਹੋ ਰਹੀ ਹੈ ਸਾਡੀ ਤਾਂ ਇੱਕ ਮਹੀਨਾ ਪਹਿਲਾਂ ਸੁਣਵਾਈ ਨਹੀਂ ਹੋਈ ਜਦੋਂ ਅਸੀਂ ਨੇ ਧਰਨਾ ਦਿੱਤਾ ਉਸ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਫਿਰ ਪ੍ਰਸ਼ਾਸਨ ਨੇ ਸਾਨੂੰ ਯਕੀਨ ਦਿਵਾਇਆ ਕਿ ਅਸੀਂ ਕਾਰਵਾਈ ਕਰਾਂਗੇ ਪਰ ਅਜੇ ਤੱਕ ਵੀ ਸਾਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਕਾਰਵਾਈ ਦਿਖਦੀ ਹੋਈ ਨਹੀਂ ਨਜ਼ਰ ਆ ਰਹੀ ਪ੍ਰਸ਼ਾਸਨ ਦੇ ਵੱਲੋਂ ਕਾਰਵਾਈ ਕਰਨੀ ਚਾਹੀਦੀ ਹੈ ਪਰ ਪ੍ਰਸ਼ਾਸਨ ਦੇ ਵੱਲੋਂ ਚਾਰ ਸੌ ਵੀਹ ਦਾ ਪਰਚਾ ਕਰਕੇ ਮੁੜ ਕੇ ਕੋਈ ਵੀ ਗੱਲ ਨਹੀਂ ਕੀਤੀ ਗਈ |

ਲਾਡੀ ਦੇ ਕੇਸ ਦੇ ਨਾਲ ਬਹੁਤ ਸਾਰੇ ਨੌਜਵਾਨਾਂ ਦੇ ਕੇਸ ਬਾਹਰ ਆਏ ਉਨ੍ਹਾਂ ਨੌਜਵਾਨਾਂ ਨੂੰ ਵੀ ਉਮੀਦ ਮਿਲੀ ਕਿ ਸ਼ਾਇਦ ਉਨ੍ਹਾਂ ਦੀਆਂ ਘਰਵਾਲੀਆਂ ਉਹਨਾਂ ਨੂੰ ਬੁਲਾ ਲੈਣਗੀਆਂ ਜੋ ਕਿ ਪੰਜਾਬ ਦੇ ਵਿੱਚ ਇਕੱਲਾ ਲਾਡੀ ਦੇ ਨਾਲ ਅਜਿਹਾ ਨਹੀਂ ਹੋਇਆ ਪਤਾ ਨਹੀਂ ਕਿੰਨੇ ਕੁ ਨੌਜਵਾਨਾਂ ਦੇ ਨਾਲ ਇਹੋ ਜਿਹਾ ਕੰਮ ਹੋ ਚੁੱਕਿਆ ਪਰ ਹੁਣ ਤਕ ਸੁਣਵਾਈ ਸਾਡੀ ਨਹੀਂ ਹੋਈ ਤਾਂ ਉਹਨਾਂ ਦੀ ਕੀ ਹੋਵੇਗੀ ਅਸੀਂ ਲੰਬੇ ਸਮੇਂ ਤੋਂ ਪ੍ਰਸ਼ਾਸਨ ਨੂੰ ਮੰਗ ਕਰ ਰਹੇ ਹਾਂ ਕਿ ਸਾਡੀ ਸੁਣਵਾਈ ਕੀਤੀ ਜਾਣੀ ਚਾਹੀਦੀ ਹੈ ਪਰ ਕਿਸੇ ਤਰ੍ਹਾਂ ਦਾ ਕੋਈ ਵੀ ਸਾਡੀ ਸੁਣਵਾਈ ਨਹੀਂ ਹੋ ਰਹੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡਿਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ |

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

Leave a Reply

Your email address will not be published.