ਬੇਅੰਤ ਕੌਰ ਦੀ ਭੈਣ ਹੋਗੀ ਗਰਮ ਤੇ ਚਾਚੇ ਨੂੰ ਦਿੱਤਾ ਠੋਕਵਾਂ ਜਵਾਬ-ਦੇਖੋ ਤਾਜ਼ਾ ਵੀਡੀਓ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਕੁੜੀ ਦੇ ਵੱਲੋਂ ਆਪਣਾ ਨਾਮ ਅਕਾਂਕਸ਼ਾ ਦੱਸਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਅੱਜ ਮੈਂ ਪਹਿਲੀ ਵਾਰ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਣਾ ਕੇ ਪਾ ਰਹੀ ਹੈ ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਬੇਅੰਤ ਕੌਰ ਅਤੇ ਲਵਪ੍ਰੀਤ ਦਾ ਮਾਮਲਾ ਸੋਸ਼ਲ ਮੀਡੀਆ ਦੇ ਉੱਤੇ ਬਹੁਤੀ ਜ਼ਿਆਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਨ੍ਹਾਂ ਦਿਨਾਂ ਦੇ ਵਿੱਚ ਬੇਅੰਤ ਕੌਰ ਅਤੇ ਲਵਪ੍ਰੀਤ ਦਾ ਮਾਮਲਾ ਇਨ੍ਹਾਂ ਦਿਨਾਂ ਦੇ ਵਿੱਚ ਬਹੁਤੀ ਜ਼ਿਆਦਾ ਹਾਈਲਾਈਟ ਰਿਹਾ ਹੈ ਪੂਰੇ ਪੰਜਾਬ ਦੇ ਵਿੱਚ ਉਸ ਮੁੱਦੇ ਉੱਤੇ ਉਨ੍ਹਾਂ ਨੇ ਬੋਲਦੇ ਹੋਏ ਕਿਹਾ |

ਕਿ ਮੈਨੂੰ ਪਤਾ ਲੱਗਿਆ ਕਿ ਲੜਕੀ ਦੇ ਉੱਤੇ ਐੱਫਆਈਆਰ ਹੋ ਚੁੱਕੀ ਹੈ ਅਤੇ ਉਸ ਉੱਤੇ 420 ਦਾ  ਪਰਚਾ ਦਰਜ ਕਰ ਦਿੱਤਾ ਗਿਆ ਹੈ ਫੇਰ ਵੀ ਉਸ ਦੇ ਸਹੁਰੇ ਪਰਿਵਾਰ ਦੇ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ ਉਸ ਐੱਫਆਈਆਰ ਦੇ ਅਗੇਂਸਟ ਪ੍ਰੋਟੈਸਟ ਕੀਤਾ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਤਿੱਨ ਸੌ ਛੇ ਧਾਰਾ ਲੱਗਣੀ ਚਾਹੀਦੀ ਹੈ ਪਰ ਮੈਂ ਇਸ ਗੱਲ ਦੇ ਨਾਲ ਬਿਲਕੁਲ ਡਿਸਐਗ੍ਰੀ ਹਾਂ ਉਹ ਮੈਂ ਇਸ ਲਈ ਹਾਂ ਕਿਉਂਕਿ ਅਜੇ ਤੱਕ ਉਸ ਮੁੰਡੇ ਦੀ ਪੋਸਟਮਾਰਟਮ ਰਿਪੋਰਟ ਨਹੀਂ ਆਈ ਹੈ ਇਸ ਕੇਸ ਨੂੰ ਇਸ ਤਰ੍ਹਾਂ ਰੀਪ੍ਰੈਜੈਂਟ ਕੀਤਾ ਜਾ ਰਿਹਾ ਹੈ ਕੀ ਕੁੜੀ ਹੀ ਗੁਨਾਹਗਾਰ ਹੈ ਅਤੇ ਕੁੜੀ ਦਾ ਹੀ ਸਾਰਾ ਕਸੂਰ ਹੈ ਇਹ ਦਿਖਾਇਆ ਜਾ ਰਿਹਾ ਹੈ ਪਰ ਅਜੇ ਇਹ ਇਕ ਜਾਂਚ ਦਾ ਵਿਸ਼ਾ ਬਣਿਆ ਹੋਇਆ ਹੈ |

ਅਸੀਂ ਕਿਸੇ ਵੀ ਲੜਕੀ ਦੀ ਜ਼ਿੰਦਗੀ ਨੂੰ ਇਸ ਤਰ੍ਹਾਂ ਸਟੀਕ ਤੇ ਨਾ ਲਗਾਈ ਇਕ ਤਾਂ ਜਾ ਨ ਚਲੀ ਗਈ ਹੈ ਉਸ ਪਿੱਛੇ ਕੀ ਕਾਰਨ ਹੋ ਸਕਦੇ ਹਨ ਕਿਉਂਕਿ ਮੈਂ ਵੀ ਉਨ੍ਹਾਂ ਦੇ ਘਰ ਗਈ ਸੀ ਇੰਟਰਵਿਊ ਕਰਨ ਦੇ ਲਈ ਉਸ ਟਾਈਮ ਦੇ ਵਿੱਚ ਉਸ ਦੇ ਘਰ ਦੇ ਕੋਈ ਵੀ ਬੋਲਣ ਨੂੰ ਤਿਆਰ ਨਹੀਂ ਸੀ ਪਰ ਉਨ੍ਹਾਂ ਦੇ ਜਿਹੜੇ ਰਿਸ਼ਤੇਦਾਰੀ ਦੇ ਵਿੱਚ ਚਾਚਾ ਜੀ ਲੱਗਦੇ ਹਨ ਜੋ ਕਿ ਹਿੰਦੀ ਨੂੰ ਧਨੌਲਾ ਆਪਣੇ ਆਪ ਨੂੰ ਕਹਿੰਦੇ ਹਨ ਉਨ੍ਹਾਂ ਦੇ ਨਾਲ ਮੇਰੀ ਗੱਲਬਾਤ ਹੋਈ ਸੀ ਉਹ ਜਿਹਡ਼ੇ ਇਨਸਾਨ ਹਨ ਉਨ੍ਹਾਂ ਦੀਆਂ ਗੱਲਾਂ ਦੇ ਨਾਲ ਮੈਂ ਬਿਲਕੁਲ ਵੀ ਸਹਿਮਤ ਨਹੀਂ ਹਾਂ ਕਿਉਂਕਿ ਉਸ ਦਾ ਰੀਜਨ ਇਹ ਹੈ ਕਿਉਂਕਿ ਉਸ ਬੰਦੇ ਨੇ ਅਜਿਹੀਆਂ ਗੱਲਾਂ ਕੀਤੀਆਂ ਜਿਹਨੂੰ ਅਸੀਂ ਆਪੱਤੀਜਨਕ ਗੱਲਾਂ ਕਹਿੰਦੇ ਹਨ ਉਹ ਗੱਲਾਂ ਉਸ ਨੇ ਕੀਤੀਆਂ ਕੀ ਕੁੜੀ ਦਾ ਟੈਸਟ ਹੋਣਾ ਚਾਹੀਦਾ ਹੈ ਤਾਂ ਭਾਈ ਸਾਬ ਮੈਨੂੰ ਇੱਕ ਗੱਲ ਦੱਸੋ ਤੁਸੀਂ ਕੁੜੀ ਵਿਦੇਸ਼ ਵਿੱਚ ਰਹਿੰਦੀ ਹੈ ਤੁਸੀਂ ਹੀ ਗੱਲਾਂ ਉੱਪਨਲੀ ਗੱਲ ਕਰ ਰਹੇ ਹੋ ਸੋਸ਼ਲ ਮੀਡੀਆ ਦੇ ਉੱਤੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਹੁਣ ਇਸ ਕੁੜੀ ਨੇ ਕੀ ਕੀ ਕਿਹਾ ਤੁਹਾਨੂੰ ਵੀਡੀਓ ਚ ਮਿਲ ਜਾਵੇਗਾ |

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

Leave a Reply

Your email address will not be published.