ਬੇਅੰਤ ਦਾ ਕਰੀਬੀ ਰਿਸ਼ਤੇਦਾਰ ਆਇਆ ਸਾਹਮਣੇ, ਕਿਹਾ ਲਾਡੀ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ ਤੇ ਹੋਇਆ ਵੱਡਾ ਖੁਲਾਸਾ

ਬੇਅੰਤ ਤੇ ਲਵਪ੍ਰੀਤ ਦਾ ਮਾਮਲਾ ਲਗਾਤਾਰ ਭਖਿਆ ਹੋਇਆ ਹੈ ਤੇ ਦਿਨੋਂ ਦਿਨ ਇਸ ਮਾਮਲੇ ਨੂੰ ਲੈ ਕੇ ਕਾਫੀ ਸੱਚ ਸਾਹਮਣੇ ਆਉਂਦੇ ਜਾ ਰਹੇ ਹਨ ਤੇ ਕਨੇਡਾ ਸਰਕਾਰ ਦੀਆਂ ਨਜਰਾਂ ਵੀ ਹੁਣ ਇਸ ਮਾਮਲੇ ਤੇ ਟਿਕੀਆਂ ਹੋਈਆਂ ਹਨ ਇਸ ਮਸਲੇ ਵਿਚ ਕਾਫੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ |

ਹੁਣ ਏਸ ਵੇਲੇ ਦੀ ਵੱਡੀ ਖਬਰ ਬੇਅੰਤ ਦੇ ਪਰਿਵਾਰ ਚੋਂ ਆ ਰਹੀ ਹੈ ਜਦੋਂ ਕਿ ਬੇਅੰਤ ਦੇ ਇੱਕ ਕਰੀਬੀ ਰਿਸ਼ਤੇਡਾਰ ਨੇ ਲਾਡੀ ਦੀ ਮੌਤ ਬਾਰੇ ਕਾਫੀ ਵੱਡਾ ਖੁਲਾਸਾ ਕਰ ਦਿੱਤਾ ਤੇ ਸ਼ਰੇਆਮ ਕਿਹਾ ਹੈ ਕਿ ਲਾਡੀ ਦੀ ਮੌਤ ਬੇਅੰਤ ਕਾਰਨ ਨਹੀਂ ਸਗੋਂ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ ਤੇ ਹੋਰ ਕੀ ਕੀ ਖੁਲਾਸੇ ਹੋਏ ਤੁਸੀਂ ਆਪ ਦੇਖੋ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *