ਸੂਬੇ ਵਿਚ ਪਿਛਲੇ ਕਈ ਦਿਨਾਂ ਤੋਂ ਚੱਲਦੀ ਆ ਰਹੀ ਉਮਸ ਅਤੇ ਚਿਪਚਿਪਾਉਂਦੀ ਗਰਮੀ ਤੋਂ ਵੀਰਵਾਰ ਨੂੰ ਰਾਹਤ ਮਿਲਣ ਦੇ ਆਸਾਰ ਬਣ ਰਹੇ ਹਨ। ਅਜੇ ਮਾਨਸੂਨ ਕਮਜ਼ੋਰ ਚੱਲ ਰਿਹਾ ਹੈ ਪਰ 20 ਅਗਸਤ ਤੋਂ ਇਕ ਵਾਰ ਫਿਰ ਕੁਝ ਜ਼ਿਲ੍ਹਿਆਂ ਵਿਚ ਚੰਗੀ ਬਰਸਾਤ ਹੋ ਸਕਦੀ ਹੈ।
ਮੌਸਮ ਮਾਹਿਰਾਂ ਮੁਤਾਬਕ ਕਈ ਥਾਵਾਂ ’ਤੇ ਇਸ ਦੌਰਾਨ ਹਵਾ ਵਿਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਣ ਪਹਿਲਾਂ ਵਾਂਗ ਉਮਸ ਭਰੀ ਗਰਮੀ ਪ੍ਰੇਸ਼ਾਨ ਕਰ ਸਕਦੀ ਹੈ।ਇਸ ਸਮੇਂ ਵੱਧ ਤੋਂ ਵੱਧ ਪਾਰਾ ਆਮ ਤੋਂ 3 ਡਿਗਰੀ ਵੱਧ ਰਿਕਾਰਡ ਹੁੰਦਾ ਹੋਇਆ 36 ਡਿਗਰੀ ਦੇ ਕਰੀਬ ਰਿਹਾ ਹੈ।
ਅੱਗੇ ਮੌਸਮ ਬਦਲਣ ਨਾਲ ਲੋਅ ਪ੍ਰੈਸ਼ਰ ਏਰੀਆ ਬੰਗਾਲ ਦੀ ਖਾੜੀ ਵਿਚ ਬਣ ਰਿਹਾ ਹੈ। ਮੌਸਮ ਵਿਗਿਆਨੀਆਂ ਮੁਤਾਬਕ 20 ਅਗਸਤ ਤੋਂ ਫਿਰ ਚੰਗੀ ਬਰਸਾਤ ਹੋ ਸਕਦੀ ਹੈ। ਇਸ ਨਾਲ ਕੁੱਝ ਦਿਨਾਂ ਤਕ ਗਰਮੀ ਤੋਂ ਰਾਹਤ ਮਿਲਣੀ ਲਾਜ਼ਮੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ