ਇਹ ਹੈ ਪੰਜਾਬ ਦੀ ਸਭਤੋਂ ਖੂਬਸੂਰਤ ਜਗ੍ਹਾ, ਕਨੇਡਾ, ਅਮਰੀਕਾ ਨੂੰ ਕਰਦੀ ਹੈ ਫੇਲ੍ਹ

ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਪੰਜਾਬ ਨੌਜਵਾਨ ਵਿਦੇਸ਼ਾਂ ਚ ਚਲੇ ਜਾਣਦੇ ਹਨ। ਪਰ ਅੱਜ ਅਸੀਂ ਤੁਹਾਨੂੰ ਪੰਜਾਬ ਵਿੱਚ ਇੱਕ ਅਜਿਹੀ ਜਗ੍ਹਾ ਬਾਰੇ ਦੱਸਣ ਜਾ ਰਹੇ ਹਾਂ ਜੋ ਕਿ ਕੈਨੇਡਾ ਅਮਰੀਕਾ ਨੂੰ ਫੇਲ੍ਹ ਕਰਦੀ ਹੈ। ਇਹ ਜਗ੍ਹਾ ਕੈਨੇਡਾ ਅਮਰੀਕਾ ਅਤੇ ਯੂਰੋਪ ਦੇ ਘਰਾਂ ਨੂੰ ਵੀ ਮਾਤ ਪਾਉਂਦੀ ਹੈ। ਇਸ ਜਗ੍ਹਾ ਨੂੰ ਸੋਢੀ ਵਿਕਰਮ ਸਿੰਘ ਨਾਮ ਦੇ ਇਕ ਸਰਦਾਰ ਜੀ ਵੱਲੋਂ ਬਣਾਇਆ ਗਿਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਉਹ ਵੀ ਪਹਿਲਾਂ ਵਿਦੇਸ਼ ਚਲੇ ਗਏ ਸਨ ਅਤੇ ਕਈ ਸਾਲ ਉਨ੍ਹਾਂ ਨੇ ਅਲਗ ਅਲਗ ਦੇਸ਼ਾਂ ਵਿੱਚ ਲਗਾਏ ਹਨ। ਪਰ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਉਨ੍ਹਾਂ ਦੇ ਹਮੇਸ਼ਾ ਤੋਂ ਦਿਲ ਵਿੱਚ ਵੱਸਦਾ ਹੈ ਅਤੇ ਉਹ ਹਮੇਸ਼ਾ ਤੋਂ ਇੱਥੇ ਆਕੇ ਹੀ ਕੁਝ ਕਰਨਾ ਚਾਹੁੰਦੇ ਸਨ।ਇਸੇ ਲਈ ਉਨ੍ਹਾਂ ਨੇ ਕੈਨੇਡਾ ਅਮਰੀਕਾ ਅਤੇ ਯੂਰੋਪ ਨੂੰ ਮਾਤ ਪਾਉਂਦੇ ਇਹ ਘਰ ਬਣਾਏ।

ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਰੀਬ 40 ਸਾਲ ਭਾਰਤ ਦੇ ਕਈ ਵੱਡੇ ਸ਼ਹਿਰਾਂ ਅਤੇ ਵਿਦੇਸ਼ਾਂ ਵਿੱਚ ਗੁਜ਼ਾਰੇ ਹਨ। ਇਨ੍ਹਾਂ ਨੇ ਇਸ ਦੌਰਾਨ ਕਈ ਫੈਕਟਰੀਆਂ ਦੇ ਵਿੱਚ ਕੰਮ ਵੀ ਕੀਤਾ। ਪਰ ਆਖਿਰਕਾਰ ਉਨ੍ਹਾਂ ਨੇ ਆਕੇ ਪੰਜਾਬ ਵਿੱਚ ਖੇਤੀ ਕੀਤੀ ਅਤੇ ਉਸਤੋਂ ਬਾਅਦ ਉਨ੍ਹਾਂ ਨੂੰ ਇਸ ਤਰਾਂ ਦੇ ਘਰ ਬਣਾਉਣ ਦਾ ਖਿਆਲ ਆਇਆ। ਯਾਨੀ ਕਿ ਉਨ੍ਹਾਂ ਨੇ ਵਿਦੇਸ਼ਾਂ ਨੂੰ ਛੱਡ ਕੇ ਪੰਜਾਬ ਨੂੰ ਚੁਣਿਆ।

ਇਨ੍ਹਾਂ ਨੇ ਆਪਣੇ ਪਿੰਡ ਵਿੱਚ ਵੀ ਟੂਰਿਸਟ ਫਾਰਮਿੰਗ ਸ਼ੁਰੂ ਕੀਤੀ ਹੈ ਅਤੇ ਇਨ੍ਹਾਂ ਦਾ ਇਹ ਬਿਜਨੇਸ ਮਾਡਲ ਪੰਜਾਬ ਦੇ ਨੌਜਵਾਨ ਆਪਣਾ ਸਕਦੇ ਹਨ ਅਤੇ ਵਿਦੇਸ਼ਾਂ ਨੂੰ ਭੱਜਣ ਦੀ ਬਜਾਏ ਪੰਜਾਬ ਵਿੱਚ ਰਹਿਕੇ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਦੇ ਹਨ। ਪੂਰੀ ਜਾਣਕਾਰੀ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ……

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.